Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਫੁੱਲਦਾਰ ਬੂਟੇ ਲਗਾ ਕੇ  ਪਿੰਡ ਪੰਡੋਰੀ ਅਟਵਾਲ ਵਿਖੇ ਮਨਾਈ ਗ੍ਰੀਨ ਦੀਵਾਲੀ 

ਫੁੱਲਦਾਰ ਬੂਟੇ ਲਗਾ ਕੇ ਪਿੰਡ ਪੰਡੋਰੀ ਅਟਵਾਲ ਵਿਖੇ ਮਨਾਈ ਗ੍ਰੀਨ ਦੀਵਾਲੀ 

ਗੜ੍ਹਦੀਵਾਲਾ (ਚੌਧਰੀ) 
ਫੁੱਲਦਾਰ ਬੂਟੇ ਲਗਾ ਕੇ ਪਿੰਡ ਪੰਡੋਰੀ ਅਟਵਾਲ ਵਿਖੇ ਮਨਾਈ ਗ੍ਰੀਨ ਦੀਵਾਲੀ 
25 ਅਕਤੂਬਰ : ਦੀਵਾਲੀ ਵਾਲੀ ਰਾਤ ਨੂੰ ਪਿੰਡ ਪੰਡੋਰੀ ਅਟਵਾਲ ਵਿਖੇ ਸੜਕ ਕਿਨਾਰੇ ਫੁੱਲਦਾਰ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਈ ਗਈ।ਬੂਟੇ ਲਗਾਉਂਦਿਆਂ ਪੰਚਾਇਤ ਮੈਂਬਰ ਅਮਰਜੀਤ ਕੌਰ ਨੇ ਬੋਲਦਿਆਂ ਕਿਹਾ ਕਿ ਧਰਤੀ ਦੀ ਸੁੰਦਰਤਾ ਲਈ ਤੇ ਹਰਿਆ ਭਰਿਆ ਰੱਖਣ ਲਈ ਸਾਨੂੰ ਹਰੇਕ ਨੂੰ ਬੂਟੇ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਬੂਟੇ ਕਾਰਬਨ ਡਾਇਕਸਾਈਡ ਆਪਣੇ ਬੇ ਸੋਖਦੇ ਹਨ ਤੇ ਆਕਸੀਜਨ ਸਾਨੂੰ ਦਿੰਦੇ ਹਨ, ਜੋ ਕਿ ਸਾਡੇ ਲਈ ਬਹੁਤ ਜ਼ਰੂਰੀ ਹੈ । ਗਲੋਬਲ ਵਾਰਮਿੰਗ ਤੋਂ ਬਚਣ ਲਈ ਵੀ ਸਾਨੂੰ ਸਾਰਿਆਂ ਨੂੰ ਹਰਿਆਲੀ ਵਧਾਉਣ ਤੇ ਵਾਤਾਵਰਨ ਤੰਦਰੁਸਤ ਰੱਖਣ ਲਈ ਸਾਨੂੰ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ  ।ਇਸ ਮੌਕੇ ਉਨ੍ਹਾਂ ਦੇ ਨਾਲ ਸੁਨੀਤਾ, ਹਿਮਾਸ਼ੂ, ਸਤਨਾਮ ਸਿੰਘ ‘ਹਰਜਿੰਦਰ ਕੌਰ ,ਬਿੱਕੂ, ਰੋਜ਼ੀ, ਤਾਜ ,ਆਦਿ ਹਾਜ਼ਰ ਸਨ ।
error: copy content is like crime its probhihated