Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਲਾਕ ਭੂੰਗਾ ਵੱਲੋਂ ਪਿੰਡ ਬਾਹਗਾ ‘ਚ ਆਮ ਇਜਲਾਸ ਕਰਵਾਇਆ ਗਿਆ

ਬਲਾਕ ਭੂੰਗਾ ਵੱਲੋਂ ਪਿੰਡ ਬਾਹਗਾ ‘ਚ ਆਮ ਇਜਲਾਸ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

24 ਦਸੰਬਰ: ਗੜ੍ਹਦੀਵਾਲਾ ਦੇ ਨਜਦੀਕ ਪਿੰਡ ਬਾਹਗਾ ਵਿਖੇ ਆਮ ਇਜਲਾਸ ਕਰਾਇਆ ਗਿਆ। ਜਿਸ ਵਿਚ ਬਲਾਕ ਭੂੰਗਾ ਦੇ ਸੈਕਟਰੀ ਸੂਰਤੀ ਰਾਮ ਉਚੇਚੇ ਤੌਰ ਤੇ ਹਾਜਰ ਹੋਏ। ਜਿਸ ਵਿੱਚ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸੁਣੀਆ ਅਤੇ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਉਪਰੰਤ ਸਰਪੰਚ ਸ. ਚੰਚਲ ਸਿੰਘ ਬਾਹਗਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਪਹਿਲਾਂ ਪਿੰਡ ਵਿਚ ਬਹੁਤ ਸਾਰੇ ਕੰਮ ਹੋ ਚੁੱਕੇ ਹਨ। ਜਿਹੜੇ ਬਾਕੀ ਕੰਮ ਰਹਿ ਗਏ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਜੋ ਪਹਿਲੀਆਂ ਸਰਕਾਰਾਂ ਨੇ ਸਾਨੂੰ ਗ੍ਰਾਂਟਾਂ ਦਿੱਤੀਆਂ ਸਨ ਉਹ ਅਸੀਂ ਪਿੰਡ ਦੇ ਵਿਕਾਸ ਦੇ ਕੰਮਾਂ ਤੇ ਲਾਅ ਦਿੱਤੀਆਂ ਹਨ। ਸਰਕਾਰ ਹੁਣ ਸਾਨੂੰ ਗ੍ਰਾਂਟਾਂ ਦੇਵੇਗੀ ਤਾਂ ਅਸੀਂ ਬਾਕੀ ਰਹਿੰਦੇ ਕੰਮ ਵੀ ਪੂਰੇ ਕਰ ਦੇਵਾਂਗੇ। ਇਸ ਮੌਕੇ ਸਰਪੰਚ ਸ. ਚੰਚਲ ਸਿੰਘ ਬਾਹਗਾ,ਸ. ਦਿਲਬਾਗ ਸਿੰਘ ਪੰਚ,ਸ. ਪਰਗਟ ਸਿੰਘ ਪੰਚ,ਸ.ਬਾਵਾ ਸਿੰਘ ਪੰਚ, ਸ਼੍ਰੀਮਤੀ ਗੁਰਦੇਵ ਕੌਰ ਪੰਚ, ਸ਼੍ਰੀਮਤੀ ਕਮਲਜੀਤ ਕੌਰ ਪੰਚ, ਚਰਨਜੀਤ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ, ਮਾਸਟਰ ਸਾਧੂ ਸਿੰਘ, ਅਵਤਾਰ ਸਿੰਘ, ਡਾ. ਮਲਹੋਤਰਾ, ਹਰਭਜਨ ਸਿੰਘ ਬਾਹਗਾ, ਸ. ਗੋਪਾਲ ਸਿੰਘ ਬਾਹਗਾ ਆਦਿ ਹਾਜ਼ਰ ਸਨ।