Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਲ ਦਿਵਸ ਮੌਕੇ ਕੀਤਾ ਦਾਖਲਾ ਮੁਹਿੰਮ ਦਾ ਕੀਤਾ ਆਗਾਜ਼

ਬਾਲ ਦਿਵਸ ਮੌਕੇ ਕੀਤਾ ਦਾਖਲਾ ਮੁਹਿੰਮ ਦਾ ਕੀਤਾ ਆਗਾਜ਼

ਦਸੂਹਾ (ਚੌਧਰੀ) 

14 ਨਵੰਬਰ : ਪੰਜਾਬ ਸਰਕਾਰ ਅਤੇ ਜਿਲਾ ਸਿਖਿਆ ਅਫਸਰ (ਸੈਕੰਡਰੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਬਾਲ ਦਿਵਸ ਪਿੰਸੀਪਲ ਅਨੀਤਾ ਪਾਲ ਦੀ ਯੋਗ ਅਗੁਵਾਈ ਵਿੱਚ ਮਨਾਇਆ ਗਿਆ ਜਿਸ ਵਿੱਚ ਬਾਲ ਰੋਗਾਂ ਦੇ ਮਾਹਿਰ ਡਾ ਰਾਜੇਸ਼ ਕੁਮਾਰ ਬੱਗਾ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਉਨ੍ਹਾਂ ਵੱਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿਤੀਆਂ ਅਤੇ ਕਿਹਾ ਕਿ ਪੜਾਈ ਦੇ ਨਾਲ ਨਾਲ ਆਪਣੀ ਸਿਹਤ ਦਾ ਵੀ ਧਿਆਨ ਰਖਣਾ ਚਾਹੀਦਾ ਹੈ ਕਿਉਂਕਿ ਕਿ “ਸਿਹਤਮੰਦ ਸ਼ਰੀਰ ਵਿੱਚ ਹੀ ਸਿਹਤਮੰਦ ਦਿਮਾਗ਼ ਰਿਹੰਦਾ ਹੈ ” ਇਸ ਲਈ ਉਨ੍ਹਾਂ ਨੂੰ ਸੰਤੁਲਿਤ ਭੋਜਨ ਲੈਣਾ ਚਾਹੀਦਾ ਹੈ।ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਨਵੇਂ ਵਿੱਦਿਅਕ ਵਰੵੇ ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਅਤੇ ਸਕੂਲ ਦੇ ਮੈਗਜ਼ੀਨ “ਨਵਕਾਮਿਨੀ” ਜਾਰੀ ਕੀਤਾ।ਅੰਤ ਵਿੱਚ ਪਿੰਸੀਪਲ ਅਨੀਤਾ ਪਾਲ ਨੇ ਡਾ ਬੱਗਾ ਦਾ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕਢਣ ਲਈ ਧੰਨਵਾਦ ਕੀਤਾ ਅਤੇ ਯਾਦਗਾਰੀ ਚਿਂਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਕਮਲਜੀਤ ਕੌਰ, ਸਰਿਤਾ ਰਾਣੀ, ਜੋਤੀ ਰਾਣੀ, ਰਵਿੰਦਰ ਸਿੰਘ, ਪੰਕਜ ਰੱਤੀ, ਅਮਨਪਰੀਤ, ਮੰਜੁਲਾ ਸ਼ਰਮਾਂ, ਸੋਨਮ, ਸੰਗੀਤਾ ਸ਼ਰਮਾਂ, ਕੁਲਜੀਤ ਸਿੰਘ, ਜੀਨਤ ਰਾਣੀ, ਵੰਦਨਾ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।