Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ

ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ

ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ 2022 ਕੈਟਾਗਿਰੀ ਡਾਇਨਮਿਕ ਪ੍ਰਿੰਸੀਪਲ ਅਵਾਰਡ

1 ਨਵੰਬਰ : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਐਫਏਪੀ 2022 ਐਵਾਰਡ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਾਲ ਵਾਟਿਕਾ ਸਕੂਲ ਫਤਿਹਪੁਰ ਦੇ ਪ੍ਰਿੰਸੀਪਲ ਮੈਡਮ ਸੁਖਜਿੰਦਰ ਕੌਰ ਨੂੰ ਸਰਵੋਤਮ ਪ੍ਰਿੰਸੀਪਲ ਡਾਇਨਮਿਕ ਅਵਾਰਡ ਨਾਲ਼ ਸਨਮਾਨਿਤ ਕੀਤਾ ਗਿਆ|ਉਹਨਾਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਨੂੰ ਅਕੈਡਮਿਕ, ਸਪੋਰਟਸ ਅਤੇ ਕਲਚਰਲ ਗਤੀਵਿਧੀਆਂ ਪ੍ਰਦਾਨ ਕਰਨ ਅਤੇ ਤਸੱਲੀ ਬਖ਼ਸ਼ ਨਤੀਜੇ ਲਿਆਉਣ ਕਰਕੇ ਸਰਵੋਤਮ ਸਕੂਲ ਪ੍ਰਿੰਸੀਪਲ ਡਾਇਨਮਿਕ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ|ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਵਲੋਂ ਇਹ ਪੁਰਸਕਾਰ ਪ੍ਰਾਪਤ ਕਰਕੇ ਖੁਸ਼ੀ ਜ਼ਾਹਿਰ ਕੀਤੀ ਗਈ ਅਤੇ ਇਸ ਪੁਰਸਕਾਰ ਦਾ ਸਹਿਰਾ ਸਕੂਲ ਦੇ ਪ੍ਰਬੰਧਕ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਮੂਹ ਸਟਾਫ਼ ਨੂੰ ਦਿੱਤਾ|ਸਕੂਲ ਦੇ ਪ੍ਰਬੰਧਕ ਅਤੇ ਸਟਾਫ਼ ਵਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਗਈ |