Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿਖੇ ਬਾਲ ਦਿਵਸ ਤੇ ਚਾਰ ਸਾਹਿਬਜ਼ਾਦਿਆਂ ਨੂੰ ਕੀਤਾ ਯਾਦ ਅਤੇ ਖੇਡ ਮੁਕਾਬਲੇ ਕਰਵਾਏ 

ਬਾਲ ਵਾਟਿਕਾ ਸਕੂਲ ਵਿਖੇ ਬਾਲ ਦਿਵਸ ਤੇ ਚਾਰ ਸਾਹਿਬਜ਼ਾਦਿਆਂ ਨੂੰ ਕੀਤਾ ਯਾਦ ਅਤੇ ਖੇਡ ਮੁਕਾਬਲੇ ਕਰਵਾਏ 

ਗੜ੍ਹਦੀਵਾਲਾ (ਚੌਧਰੀ) 

14 ਨਵੰਬਰ : ਬਾਲ ਵਾਟਿਕਾ ਸਕੂਲ ਵਿੱਚ 14 ਨਵੰਬਰ ਨੂੰ ਬਾਲ ਦਿਵਸ ਤੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ| ਜਿਸ ਵਿੱਚ ਬੱਚਿਆਂ ਨੂੰ ਅਲੱਗ- ਅਲੱਗ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਜਿਵੇਂ ਕਿ Balance Game with Ball, Pick and Chase, Hurdle Race, Collect Marble,Running,Collect Balloons with Elbow ਆਦਿ |ਇਸ ਬਾਲ ਦਿਵਸ ਤੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਫੁੱਲ ਭੇਂਟ ਕੀਤੇ ਗਏ | ਇਸ ਦਿਨ ਬੱਚਿਆਂ ਦੇ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਸਕੂਲ ਦੇ ਬੱਚਿਆਂ ਨੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬੱਚਿਆਂ ਨੂੰ ਤੋਹਫੇ ਵੀ ਦਿੱਤੇ ਗਏ | ਇਹ ਸਾਰਾ ਪ੍ਰਬੰਧ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ- ਰੇਖ ਵਿੱਚ ਕਰਵਾਇਆ ਗਿਆ |ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ ਵਲੋਂ ਬੱਚਿਆਂ ਨੂੰ ਭਵਿੱਖ ਵਿੱਚ ਪੜ੍ਹਾਈ ਦੇ ਨਾਲ- ਨਾਲ਼ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ|

error: copy content is like crime its probhihated