Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਦੀਵਾਲੀ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ

ਬਾਲ ਵਾਟਿਕਾ ਸਕੂਲ ਵਿੱਚ ਦੀਵਾਲੀ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

ਬਾਲ ਵਾਟਿਕਾ ਸਕੂਲ ਵਿੱਚ ਦੀਵਾਲੀ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ

21 ਅਕਤੂਬਰ : ਅੱਜ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ ਜੀ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ-ਰੇਖ ਵਿੱਚ ਦੀਵਾਲੀ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ|ਸਕੂਲ ਵਿੱਚ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਬਾਰੇ ਦੱਸਿਆ ਗਿਆ ਕਿ ਇਹ ਤਿਉਹਾਰ ਸ਼੍ਰੀ ਰਾਮ ਚੰਦਰ ਜੀ ਦੇ ਬਨਵਾਸ ਪੂਰਾ ਹੋਣ ਤੋਂ ਬਾਅਦ ਅਯੁੱਧਿਆ ਵਾਪਸ ਆਉਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ|ਇਸ ਤਿਉਹਾਰ ਦਾ ਸੰਬੰਧ ਸਿੱਖ ਧਰਮ ਦੇ ਨਾਲ ਵੀ ਹੈ|ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਜਹਾਂਗੀਰ ਦੀ ਕੈਦ ਵਿੱਚੋਂ ਛੁੱਟ ਕੇ ਆਏ ਸਨ|ਸਕੂਲ ਵਿੱਚ ਬੱਚਿਆਂ ਨੂੰ ਦੀਵਾਲੀ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ|ਜਿਸ ਵਿੱਚ ਬੱਚਿਆਂ ਨੇ ਅਲੱਗ ਅਲੱਗ ਤਰ੍ਹਾਂ ਦੀਆਂ ਮੋਮਬੱਤੀਆਂ ਅਤੇ ਦੀਵੇ ਸਜਾਏ | ਬੱਚਿਆਂ ਨੇ ਬਹੁਤ ਹੀ ਸੋਹਣੇ ਢੰਗ ਨਾਲ਼ ਰੰਗੋਲੀ ਵੀ ਬਣਾਈ |