Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੁਰੀ ਖ਼ਬਰ : ਦੀਪ ਸਿੱਧੂ ਦੀ ਹੋਇ ਮੌਤ ਜਾਣੋ ਵਜ੍ਹਾ 👇

ਬੁਰੀ ਖ਼ਬਰ : ਦੀਪ ਸਿੱਧੂ ਦੀ ਹੋਇ ਮੌਤ ਜਾਣੋ ਵਜ੍ਹਾ 👇

ਚੰਡੀਗੜ੍ਹ : PPT BUREAU : ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਆਪਣੀ ਲੇਡੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ ਕੇ ਉਹਨਾਂ ਦਾ ਕੁੰਡਲੀ ਮਾਨੇਸਰ (KMPL) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸਨ ਅਤੇ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ।ਹੁਣੇ ਹੁਣੇ ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕਨਟੇਨਰ ‘ਚ ਜਾ ਵੱਜੀ, ਜਿਸ ‘ਚ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਦੋਸਤ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਸੋਨੀਪਤ ਦੇ ਖਰਖੌਦਾ ਹਸਪਤਾਲ ‘ਚ ਰੱਖਿਆ ਗਿਆ ਹੈ।