Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬ੍ਹਮਪੁਰਾ ਦੇ ਜਾਣ ਨਾਲ ਅਕਾਲੀ ਦਲ ਸੰਯੁਕਤ ਹੋਵੇਗਾ ਹੋਰ ਮਜਬੂਤ : ਦੇਸਰਾਜ ਧੁੱਗਾ

ਬ੍ਹਮਪੁਰਾ ਦੇ ਜਾਣ ਨਾਲ ਅਕਾਲੀ ਦਲ ਸੰਯੁਕਤ ਹੋਵੇਗਾ ਹੋਰ ਮਜਬੂਤ : ਦੇਸਰਾਜ ਧੁੱਗਾ

ਗੜ੍ਹਦੀਵਾਲਾ :- (ਯੋਗੇਸ਼ ਗੁਪਤਾ)  ਰਣਜੀਤ ਸਿੰਘ ਬ੍ਹਮਪੁਰਾ ਦੇ ਜਾਣ ਨਾਲ ਸ਼ੋ੍ਮਣੀ ਅਕਾਲੀ ਦਲ ਸੰਯੁਕਤ ਹੋਰ ਮਜਬੂਤ ਹੋਵੇਗਾ | ਜਿਹੜੇ ਲੋਕਾਂ ਨੇ ਅਕਾਲ ਤਖਤ ਇਹ ਕਸਮ ਖਾਧੀ ਹੋਵੇ ਕਿ ਆਖਰੀ ਸਾਹ ਤੱਕ ਬਾਦਲਾਂ ਨਾਲ ਹੱਥ ਨਹੀਂ ਮਿਲਾਵਾਂਗਾ । ਪਰ ਅੱਜ ਅਕਾਲ ਤਖਤ ਤੋਂ ਭਗੋੜਾ ਹੋ ਕੇ ਆਪਣੀ ਜਮੀਰ ਨੂੰ ਮਾਰ ਕੇ ਬ੍ਹਮਪੁਰਾ ਬਾਦਲਾ ਨਾਲ ਜਾ ਮਿਲਿਆ । ਇਹੋ ਜਿਹੇ ਭਗੋੜਿਆ ਨੂੰ ਅਕਾਲ ਤਖਤ ਮਾਫ਼ ਨਹੀ ਕਰੇਗਾ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਐਸੀ ਵਿੰਗ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਜੱਥੇਦਾਰ ਦੇਸਰਾਜ ਸਿੰਘ ਧੁੱਗਾ ਨੇ ਪ੍ਰੇਸ ਵਾਰਤਾ ਦੌਰਾਨ ਕਿਹਾ । ਇਸ ਦੌਰਾਨ ਉਨ੍ਹਣਾ ਕਿਹਾ ਕਿ ਸੋ ਆਦਰ ਸਹਿਤ ਅਕਾਲ ਤਖਤ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਉਹ ਪੰਥ ਦੀ ਸੁਪਰੀਮ ਪਾਵਰ ਹਨ, ਬਾਦਲਾਂ ਨਾਲ ਜਦੋਂ ਧੱਕਾ ਹੁੰਦਾ ਹੈ ਉਹਦਾ ਪੰਥ ਨਾਲ ਕੋਈ ਲੈਣਾ ਦੇਣਾ ਨਹੀ । ਸੋ ਰਾਜਨੀਤਿਕ ਮਸਲਿਆਂ ਵਿੱਚ ਜਥੇਦਾਰ ਨੂੰ ਨਹੀ ਪੈਣਾ ਚਾਹੀਦਾ । ਬਾਦਲਾ ਨਾਲ ਜੋ ਹੋ ਰਿਹਾ ਹੈ, ਉਹ ਆਪਣਾ ਕੀਤਾ ਹੀ ਪਾ ਰਹੇ ਹਨ