Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਕੇਕ ਕੱਟ ਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ

ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਕੇਕ ਕੱਟ ਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ/ਚੌਧਰੀ)  ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵਲੋਂ 9 ਅਕਤੂਬਰ ਨੂੰ ਭਗਵਾਨ ਵਾਲਮੀਕਿ ਗੁਰੂਦੁਆਰਾ ਗੜ੍ਹਦੀਵਾਲਾ ਵਿਖੇ ਕੇਕ ਕੱਟ ਕੇ ਪ੍ਰਗਟ ਦਿਵਸ ਮਨਾਇਆ ਗਿਆ। ਅਤੇ ਇਕੱਤਰ ਹੋਈ ਸਮੂਹ ਸੰਗਤ ਵਲੋਂ ਭਜਨ ਕੀਰਤਨ ਕੀਤਾ ਗਿਆ । ਇਸ ਪ੍ਰੋਗਰਾਮ ਵਿਚ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਮਜਾਰਾਜ ਜੀ ਦੀਆਂ ਸਿੱਖਿਆਵਾਂ ਬਾਰੇ ਅਤੇ ਭਾਰਤੀ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ, ਕਨੂੰਨਾਂ, ਨਿਯਮਾਂ ਬਾਰੇ ਦੱਸਿਆ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਵਿਨੋਦ ਵਾਲਮੀਕਿਨ ਵਲੋਂ ਆਈ ਹੋਈ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੀ ਜੀਵਨੀ, ਉਨ੍ਹਾਂ ਦੇ ਗ੍ਰੰਥਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਸੰਨੀ ਕਲਿਆਨ, ਰੋਹਿਤ ਸਿੱਧੂ,ਸਾਹਿਲ ਸਭਰਵਾਲ,ਗੋਂਦੀ ਸੱਭਰਵਾਲ,ਸ਼ੁਭਮ ਸਹੋਤਾ,ਸ਼ੈਂਕੀ ਕਲਿਆਨ,ਦੀਪਕ ਸਭਰਵਾਲ,ਰਾਜੇਸ਼ ਕਲਿਆਨ ਅਤੇ ਹੋਰ ਬਹੁਤ ਸਾਰੇ ਨੌਜਵਾਨ ਸਾਥੀਆਂ ਨੇ ਸਹਿਯੋਗ ਦਿੱਤਾ ।