ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਿਨੇਟ ਚੋ ਕੱਡਿਆ ਬਾਹਰ ਜਾਣੋ ਕਾਰਣ Post published:May 24, 2022 ਚੰਡੀਗੜ੍ਹ, ਪਂਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਤਹਿਤ ਮੰਤਰੀ ਅਹੁਦੇ ਤੋਂ ਹਟਾਇਆ ਗਿਆ। ਵਿਜੇ ਸਿੰਗਲਾ ਦੇ ਖਿਲਾਫ ਪੁਲਿਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। Post Views: 869 Read more articles Previous Post11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ Next Postਰਿਤਿਕ ਨੂੰ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ,ਬੋਰਵੈੱਲ ‘ਚ ਡਿੱਗਣ ਨਾਲ ਹੋਈ ਸੀ ਰਿਤਿਕ ਦੀ ਮੌਤ You Might Also Like “ਯੇ ਪਬਲਿਕ ਹੈ ਸਬ ਜਾਣਦੀ ਹੈ” ਕਾਰਪੋਰੇਸ਼ਨ ਦੇ ਕੰਮਕਾਜ ’ਚ ਸੱਤਾਧਾਰੀ ਪਾਰਟੀ ਦੇ ਹਲਕਾ ਇੰਚਾਰਜਾਂ ਦੀ ਦਖਲਅੰਦਾਜ਼ੀ ਗੈਰ-ਕਾਨੂੰਨੀ : ਧਾਲੀਵਾਲ October 31, 2024 529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ July 13, 2022 ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲੇ ਦੇ ਸਾਰੇ ਨਿੱਜੀ ਵਿਦਿਅਕ ਅਦਾਰੇ ਬੰਦ ਰਹਿਣਗੇ April 3, 2022 ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼ January 24, 2025 ਪੀਰ ਬਾਬਾ ਜਿੰਦਾ ਸ਼ਾਮਦਾਰ ਦੇ ਦਰਬਾਰ ਪਿੰਡ ਮਸਤੀਵਾਲ ਵਿਖੇ ਸਲਾਨਾ ਜੋੜ ਮੇਲਾ 15 ਜੁਲਾਈ ਨੂੰ July 14, 2022
“ਯੇ ਪਬਲਿਕ ਹੈ ਸਬ ਜਾਣਦੀ ਹੈ” ਕਾਰਪੋਰੇਸ਼ਨ ਦੇ ਕੰਮਕਾਜ ’ਚ ਸੱਤਾਧਾਰੀ ਪਾਰਟੀ ਦੇ ਹਲਕਾ ਇੰਚਾਰਜਾਂ ਦੀ ਦਖਲਅੰਦਾਜ਼ੀ ਗੈਰ-ਕਾਨੂੰਨੀ : ਧਾਲੀਵਾਲ October 31, 2024
ਸਵਿੰਦਰ ਸਿੰਘ ਗਿੱਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲੇ ਦੇ ਸਾਰੇ ਨਿੱਜੀ ਵਿਦਿਅਕ ਅਦਾਰੇ ਬੰਦ ਰਹਿਣਗੇ April 3, 2022