Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT

ਭਾਜਪਾ ਦੀ *ਚਲੋ ਫਿਰੋਜਪੁਰ* ਰੈੱਲੀ ਹੋਇ ਰੱਦ, ਕਾਰਜਕਰਤਾਵਾਂ ਚ ਮਯੂਸੀ

 

ਬਠਿੰਡਾ (PPT BUREAU) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਹੈ। ਰੈਲੀ ਨੂੰ ਰੱਦ ਕਰਨ ਦਾ ਮੁੱਖ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਨਰਿੰਦਰ ਮੋਦੀ ਹੁਸੈਨੀਵਾਲਾ ਬਾਰਡਰ ਤੋਂ ਵਾਪਸ ਦਿੱਲੀ ਚਲੇ ਗਏ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਟੇਜ ਸੰਭਾਲੀ। ਦੱਸ ਦੇਈਏ ਕਿ ਨਰਿੰਦਰ ਮੋਦੀ ਅੱਜ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ। ਉਮੀਦ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਉਹ ਕਈ ਵੱਡੇ ਐਲਾਨ ਵੀ ਕਰਨ ਲੱਗੇ ਸਨ । ਲੇਕਿਨ ਰੈੱਲੀ ਨੂੰ ਰੱਦ ਕਰ ਦਿੱਤਾ ਗਿਆ  ਜਿਸ ਨਾਲ ਪ੍ਰਬੰਧਕਾਂ ਅਤੇ ਭਾਜਪਾ ਕਾਰਜਕਰਤਾਵਾਂ ਦੀ ਮਿਹਨਤ ਤੇ ਪਾਣੀ ਫਿਰ ਗਯਾ ਅਤੇ ਓਹਨਾ ਚ ਮਾਯੂਸੀ ਸ਼ਾ ਗਈ ।