Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਮੋਹਿੰਦਰ ਕੌਰ ਜੋਸ਼ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਚੋਂ ਦਿਖਾਆ ਬਾਹਰ ਦਾ ਰਸਤਾ

ਮੋਹਿੰਦਰ ਕੌਰ ਜੋਸ਼ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਚੋਂ ਦਿਖਾਆ ਬਾਹਰ ਦਾ ਰਸਤਾ

CHANDIGARH BUREA PPT  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਦੌਰਾਨ ਪਾਰਟੀ ਬੁਲਾਰੇ ਡਾ ਦਲਜੀਤ ਚੀਮਾ ਨੇ ਦਸਿਆ ਕਿ ਬੀਬੀ ਜੋਸ਼ ਆਪਣੇ ਹਲਕੇ  ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸੰਗਠਨ ਦੇ ਉਮੀਦਵਾਰ ਦਾ ਡਟ ਕੇ ਵਿਰੋਧ ਕਰ ਰਹੀ ਸੀ ਜਿਸਦੇ  ਚਲਦੇ ਉਨ੍ਹਣਾ ਨੂੰ ਅੱਜ ਪਾਰਟੀ ਤੋਂ ਬਾਹਰ ਦਾ ਰਸਤਾ ਦਖਆ ਗਯਾ ।

error: copy content is like crime its probhihated