Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਲੁਧਿਆਣਾ ਵਿਖੇ ਚੱਲੀ ਗੋਲੀ,ਮਹੌਲ ਹੋਇਆ ਤਣਾਅਪੂਰਨ

ਲੁਧਿਆਣਾ ਵਿਖੇ ਚੱਲੀ ਗੋਲੀ,ਮਹੌਲ ਹੋਇਆ ਤਣਾਅਪੂਰਨ

ਫਗਵਾੜਾ/ਲੁਧਿਆਣਾ(ਲਾਲੀ ਦਾਦਰ)

10 ਦਸੰਬਰ -ਲੁਧਿਆਣਾ  ਸ਼ਹਿਰ ਦੇ ਅਧੀਨ ਆਉਂਦੇ ਥਾਣਾ ਜਮਾਲਪੁਰ ਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਦੁਪਹਿਰ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਫੈਲ ਗਿਆ। ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਸਮੇਂ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਅਜੇ ਕੁਮਾਰ ਦੇ ਦਫ਼ਤਰ ਵਿਚ ਆਏ, ਉਸ ਵੇਲੇ ਅਜੇ ਕੁਮਾਰ ਦਫ਼ਤਰ ਵਿਚ ਇਕੱਲਾ ਹੀ ਬੈਠਾ ਸੀ। ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨਾਂ ਦਾ ਅਜੇ ਕੁਮਾਰ ਨਾਲ ਤਕਰਾਰ ਹੋ ਗਿਆ ਅਤੇ ਇਨ੍ਹਾਂ ਨੌਜਵਾਨਾਂ ਵਲੋਂ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੌਲੇ ਦੀ ਆਵਾਜ਼ ਸੁਣ ਕੇ ਜਦੋਂ ਲੋਕ ਇਕੱਠੇ ਹੋ ਗਏ ਤਾਂ ਇਹ ਨੌਜਵਾਨ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: copy content is like crime its probhihated