Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੈਫਟੀਨੈਂਟ ਗੁਰਿੰਦਰਜੀਤ ਸਿੰਘ ਦੀ ਅਗਵਾਈ ਵਿਚ‌ ਐਨ ਸੀ ਸੀ ਵੱਲੋਂ ਕੈਂਡਲ ਮਾਰਚ ਕੱਢ ਕੇ ਜਨਰਲ….

ਲੈਫਟੀਨੈਂਟ ਗੁਰਿੰਦਰਜੀਤ ਸਿੰਘ ਦੀ ਅਗਵਾਈ ਵਿਚ‌ ਐਨ ਸੀ ਸੀ ਵੱਲੋਂ ਕੈਂਡਲ ਮਾਰਚ ਕੱਢ ਕੇ ਜਨਰਲ….

ਲੈਫਟੀਨੈਂਟ ਗੁਰਿੰਦਰਜੀਤ ਸਿੰਘ ਦੀ ਅਗਵਾਈ ਵਿਚ‌ ਐਨ ਸੀ ਸੀ ਵੱਲੋਂ ਕੈਂਡਲ ਮਾਰਚ ਕੱਢ ਕੇ ਜਨਰਲ ਵਿਪਨ ਰਾਵਤ ਨੂੰ ਸ਼ਰਧਾਂਜਲੀ ਕੀਤੀ ਭੇਂਟ

ਬਟਾਲਾ/ ਕਾਦੀਆਂ (ਅਸ਼ੋਕ ਨਈਅਰ ) : 22 ਪੰਜਾਬ ਬਟਾਲੀਅਨ ਐਨ ਸੀ ਸੀ ਬਟਾਲਾ ਦੇ ਕਮਾਂਡਰ ਅਫਸਰ ਅਨਿਲ ਠਾਕੁਰ ਦੇ ਦਿਸ਼ਾ ਨਿਰਦੇਸ਼ਾ ਤੇ ਆਈਟੀਆਈ ਕਾਦੀਆਂ ਦੇ ਐਨ ਸੀ ਸੀ ਕਾਰਕੁਨਾਂ ਵੱਲੋਂ ਲੈਫਟੀਨੈਂਟ ਗੁਰਿੰਦਰਜੀਤ ਸਿੰਘ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢ ਕੇ‌ ਕੇ ਸੀ ਡੀ ਐਸ ਜਨਰਲ ਵਿਪਨ ਰਾਹਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤੇ ਲੈਫਟੀਨੈਂਟ ਗੁਰਿੰਦਰਜੀਤ ਸਿੰਘਵੱਲੋਂ ਜਨਰਲ ਵਿਪਿਨ ਰਾਵਤ ਵੱਲੋਂ ਦੇਸ਼ ਨੂੰ ਦਿੱਤੇ ਯੋਗਦਾਨ ਦਾ ਚਾਨਣਾ ਪਾਇਆ।