Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਖ-ਵੱਖ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸੰਬੰਧੀ ਸੰਗਤਾਂ ਨੂੰ ਅਪੀਲ

ਵੱਖ-ਵੱਖ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸੰਬੰਧੀ ਸੰਗਤਾਂ ਨੂੰ ਅਪੀਲ

ਦਸੂਹਾ (ਚੌਧਰੀ) 

ਵੱਖ-ਵੱਖ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸੰਬੰਧੀ ਸੰਗਤਾਂ ਨੂੰ ਅਪੀਲ

28 ਅਕਤੂਬਰ : ਪਿੰਡ ਉਸਮਾਨ ਸ਼ਹੀਦ ਵਿਖੇ ਮਿਤੀ 5 ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਸੰਬੰਧੀ ਵੱਖ-ਵੱਖ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਦਲੇਰ ਸਿੰਘ ਨੇ ਦੱਸਿਆ ਕੇ ਇਸ ਗੁਰਮਤਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਉਹਨਾਂ ਦੱਸਿਆ ਕੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਤੋਂ ਇਲਾਵਾਂ ਗੁਰਦਵਾਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਗੁਰਦਵਾਰਾ ਸ਼੍ਰੀ ਗਰਨਾ ਸਾਹਿਬ ਜੀ ਦੇ ਮੈਨੇਜਰ ਸ. ਰਤਨ ਸਿੰਘ, ਗੁਰਦੁਆਰਾ ਸ਼੍ਰੀ ਟੱਕਰ ਸਾਹਿਬ ਜੀ ਦੇ ਮੈਨੇਜਰ ਸੁਰਿੰਦਰਪਾਲ ਸਿੰਘ ਦੁਆਰਾ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ |