Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਵੱਡੀ ਖਬਰ.. ਪੰਜਾਬ ਚ 14 ਫਰਵਰੀ ਨੂੰ ਹੋਣਗੀਆਂ ਵਿਧਾਨ ਸਭਾ ਚੋਣਾਂ

ਵੱਡੀ ਖਬਰ.. ਪੰਜਾਬ ਚ 14 ਫਰਵਰੀ ਨੂੰ ਹੋਣਗੀਆਂ ਵਿਧਾਨ ਸਭਾ ਚੋਣਾਂ

ਚੰਡੀਗੜ੍ਹ : ਚੋਣ ਕਮਿਸ਼ਨ ਦੇ ਵੱਲੋਂ ਅੱਜ ਪੰਜਾਬ ਸਮੇਤ 5 ਸੂਬਿਆਂ ਦੀਆਂ ਚੋਣਾਂ ਦਾ ਐਲਾਨ ਕਰਦਿਆਂ ਹੋਇਆ ਕਿਹਾ ਕਿ, ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ, ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਆਪਣੀ ਵੈਬਸਾਈਟ ਤੇ ਪੂਰੀ ਜਾਣਕਾਰੀ ਦੇਣੀ ਹੋਵੇਗੀ। ਉਮੀਦਵਾਰ ਆਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ।

ਇਸ ਤੋਂ ਇਲਾਵਾ ਦਾਗੀ ਉਮੀਦਵਾਰਾਂ ਨੂੰ ਸਫ਼ਾਈ ਦੇਣੀ ਪਵੇਗੀ। ਪੰਜਾਬ ਵਿੱਚ ਉਮੀਦਵਾਰਾਂ ਨੂੰ 40 ਲੱਖ ਖਰਚਾ ਕਰਨ ਦੀ ਇਜਾਜਤ ਹੋਵੇਗੀ।

ਚੋਣ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦਿੱਤੀ ਜਾਵੇਗੀ। ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਗਾਈਡਲਾਈਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਹੋਣਗੀਆਂ। 15 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ਤੇ ਰੋਕ ਹੋਵੇਗੀ।