Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਵੱਡੀ ਖਬਰ..ਸੌਂਹ ਚੁੱਕਣ ਤੋਂ ਪਹਿਲਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬੀਪੀਈਓ ਦਫਤਰ ਤੇ ਮਾਰਿਆ ਛਾਪਾ, ਕਈ ਕਰਮਚਾਰੀ ਗੈਰ ਹਾਜ਼ਰ, ਦਿੱਤੀ ਚਿਤਾਵਨੀ

ਵੱਡੀ ਖਬਰ..ਸੌਂਹ ਚੁੱਕਣ ਤੋਂ ਪਹਿਲਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬੀਪੀਈਓ ਦਫਤਰ ਤੇ ਮਾਰਿਆ ਛਾਪਾ, ਕਈ ਕਰਮਚਾਰੀ ਗੈਰ ਹਾਜ਼ਰ, ਦਿੱਤੀ ਚਿਤਾਵਨੀ

ਟਾਂਡਾ/ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਅੱਜ ਸਂਗਰਾਂਦ ਦੇ ਦਿਹਾੜੇ ਤੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਅਚਾਨਕ ਬੀਡੀਪੀਓ ਦਫਤਰ ਟਾਂਡਾ ਵਿਖੇ ਛਾਪਾਮਾਰੀ ਕੀਤੀ ਗਈ। ਇਸ ਮੌਕੇ ਕਈ ਮੁਲਾਜ਼ਮ ਗੈਰ ਹਾਜਰ ਦੱਸੇ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅੱਗੇ ਤੋਂ ਇਸ ਤਰ੍ਹਾਂ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।