Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵੱਡੀ ਖ਼ਬਰ *ਕਿਸਾਨ ਮੋਰਚਾ ਹੋਇਆ ਫਤਹਿ , ਦੇਖੋਂ ਸਰਕਾਰ ਨੇ ਕਿਵੇਂ ਮੰਨਿਆ ਕਿਸਾਨਾਂ ਦੀਆਂ ਮੰਗਾਂ* 👇👇

ਵੱਡੀ ਖ਼ਬਰ *ਕਿਸਾਨ ਮੋਰਚਾ ਹੋਇਆ ਫਤਹਿ , ਦੇਖੋਂ ਸਰਕਾਰ ਨੇ ਕਿਵੇਂ ਮੰਨਿਆ ਕਿਸਾਨਾਂ ਦੀਆਂ ਮੰਗਾਂ* 👇👇

ਚੰਡੀਗੜ੍ਹ :- PPT BUREAU ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਨੇ ਮੋਰਚਾ ਜਿੱਤ ਲਿਆ ਹੈ । ਕੇਂਦਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗ ਮੰਨ ਲਾਈਆਂ ਹਨ ਤੇ ਲਿਖਤੀ ਦੇ ਦਿੱਤਾ ਗਿਆ ਹੈ . ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਤੋਂ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਹੈ । ਦਿੱਲੀ ਬਾਰਡਰਾਂ ‘ਤੇ ਲਗਭਗ ਇੱਕ ਸਾਲ 13 ਦਿਨਾਂ ਤੱਕ ਚੱਲਿਆ ਕਿਸਾਨ ਅੰਦਲੋਨ ਜਿੱਤ ਵਿੱਚ ਬਦਲ ਗਿਆ ਹੈ। ਮੋਦੀ ਸਰਕਾਰ ਵੱਲੋਂ ਸਾਰੀਆਂ ਮੰਗਾਂ ‘ਤੇ ਸਹਿਮਤੀ ਜਤਾਉਣ ਤੋਂ

0 ਬਾਅਦ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ, ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆ ਸਕਦੇ ਹਨ। ਇਸ ਦਾ ਐਲਾਨ ਖੁਦ ਰਾਕੇਸ਼ ਟਿਕੈਤ ਵੱਲੋਂ ਕੀਤਾ ਗਿਆ ਸੀ।