ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ( ਸੰਯੁਕਤ ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰਮਾ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ : ਪਰਮਿੰਦਰ ਸਿੰਘ ਢੀਂਡਸਾ , ਦਿੜਬਾ ਤੋਂ ਸੋਮਾ ਸਿੰਘ ਘਰਾਚੋਂ , ਸਾਹਨੇਵਾਲ ਤੋਂ ਸ : ਹਰਪ੍ਰੀਤ ਸਿੰਘ ਗਰਚਾ , ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ , ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ , ਬਾਘਾ ਪੁਰਾਣਾ ਤੋਂ ਸ : ਜਗਤਾਰ ਸਿੰਘ ਰਾਜੇਆਣਾ , ਸੁਨਾਮ ਤੋਂ ਸ : ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ । ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ : ਸਰਵਣ ਸਿੰਘ ਫਿਲੌਰ / ਸ : ਦਮਨਵੀਰ ਸਿੰਘ ਫਿਲੌਰ , ਉੜਮੁੜ ਟਾਂਡਾ ਤੋਂ ਸ : ਮਨਜੀਤ ਸਿੰਘ ਦਸੂਹਾ , ਸੁਲਤਾਨਪੁਰ ਲੋਧੀ ਤੋਂ ਸ : ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ : ਦਲਜੀਤ ਸਿੰਘ ਗਿੱਲ , ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ।
ਵੱਡੀ ਖ਼ਬਰ..ਹਲਕਾ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ ਹੋਣਗੇ ਸ਼ਿਅਦ ਸੰਯੁਕਤ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ
- Post published:January 21, 2022
You Might Also Like
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਬਾਲ ਵਾਟਿਕਾ ਸਕੂਲ ‘ਚ ਪਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਿਪਟੀ ਕਮਿਸਨਰ ਪਠਾਨਕੋਟ ਨੇ ਸਟਾਫ ਮੈਂਬਰਾਂ ਨਾਲ ਮਨਾਈ ਲੋਹੜੀ
220 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ







