Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ ਭੇਂਟ

ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ ਭੇਂਟ

ਗੜ੍ਹਦੀਵਾਲਾ 5 ਨਵੰਬਰ (ਚੌਧਰੀ / ਯੋਗੇਸ਼ ਗੁਪਤਾ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਵਿਅਕਤੀ ਭੁਪਿੰਦਰ ਸਿੰਘ ਪੁੱਤਰ ਸਵ:ਦਲਜੀਤ ਸਿੰਘ ਵਾਸੀ ਮਾਂਗਾ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੁਪਿੰਦਰ ਸਿੰਘ ਨੂੰ ਕੁੱਝ ਸਮਾਂ ਪਹਿਲਾਂ ਰੀੜ੍ਹ ਦੀ ਹੱਡੀ ਦੀ  ਸਮੱਸਿਆ ਪੈਦਾ ਹੋ ਗਿਆ ਸੀ। ਜਿਸ ਕਾਰਨ ਇਹ ਚੱਲਣ ਫਿਰਨ ‘ਚ ਅਸਮਰੱਥ ਹੋ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਨੇ ਇੱਕ ਨਿੱਜੀ ਹਸਪਤਾਲ ਤੋਂ ਆਪ੍ਰੇਸ਼ਨ ਕਰਵਾਇਆ। ਜਿਸਦਾ ਜਿਆਦਾਤਰ ਖਰਚ ਪਿੰਡ ਦੇ ਦਾਨੀ ਸੱਜਣਾਂ ਵਲੋਂ ਦਿਤਾ ਗਿਆ। ਪਰ ਭੁਪਿੰਦਰ ਸਿੰਘ ਅਜੇ ਤੱਕ ਵੀ ਬਾਕਰ ਨਾਲ ਹੀ ਚੱਲ ਫਿਰ ਰਹੇ ਹਨ।ਇਹ ਇੱਕ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈ ਰਹੇ ਹਨ। ਪਰਿਵਾਰ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਜਿਸ ਕਾਰਣ ਸੰਸਥਾ ਮੈਂਬਰਾਂ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ 15 ਹਜਾਰ ਰੁਪਏ ਦੀ ਮਦਦ ਦਿੱਤੀ ਗਈ।ਇਸ ਮੌਕੇ ਮਨਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।
error: copy content is like crime its probhihated