Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਅਗਾਮੀ ਪ੍ਰੋਗਰਾਮ ਲਈ ਕੀਤੀ ਮੀਟਿੰਗ 

ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਅਗਾਮੀ ਪ੍ਰੋਗਰਾਮ ਲਈ ਕੀਤੀ ਮੀਟਿੰਗ 

ਬਟਾਲਾ (ਅਵਿਨਾਸ਼ ਸ਼ਰਮਾ )

ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਸਮਾਜ ਸੇਵਾ ਦੇ ਕੰਮ ਕੀਤੇ ਜਾਣਗੇ : ਲਵਲੀ ਕੁਮਾਰ

12 ਦਸੰਬਰ : ਸ਼੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਅਗਾਮੀ ਪ੍ਰੋਗਰਾਮ ਲਈ ਇੱਕ ਜ਼ਰੂਰੀ ਮੀਟਿੰਗ ਸਥਾਨਕ ਸੰਤ ਢਾਬਾ ਰੇਲਵੇ ਰੋਡ ਵਿਖੇ ਕੀਤੀ ਗਈ ਇਹ ਮੀਟਿੰਗ ਪ੍ਰਧਾਨ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸਮਿਤੀ ਦੇ ਸਾਰੇ ਮੈਂਬਰਾਂ ਨੇ ਸਮਿਤੀ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਅਤੇ ਸਮਿਤੀ ਵੱਲੋਂ ਅਗਾਮੀ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਇਸ ਮੌਕੇ ਸਮਿਤੀ ਦੇ ਜਰਨਲ ਸੈਕਟਰੀ ਲਵਲੀ ਕੁਮਾਰ ਵੱਲੋਂ ਸਾਰੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਦਕਸ਼ਪਰਜਾਪਤੀ ਸਮਿਤੀ ਵੱਲੋਂ ਸਮਾਜ ਸੇਵਾ ਦੇ ਕੰਮ ਕੀਤੇ ਜਾਣਗੇ ਅਤੇ ਸਮਾਜ ਸੇਵਾ ਦੇ ਲਈ ਵੱਖ-ਵੱਖ ਤਰ੍ਹਾਂ ਦੇ ਸਮਿਤੀ ਵੱਲੋਂ ਕੈਂਪ ਲਗਾਏ ਜਾਣਗੇ ਇਸ ਮੌਕੇ ਕੌਂਸਲਰ ਹਰਪਾਲ ਰਾਏ ਨੇ ਸਮਿਤੀ ਦੇ ਸਾਰੇ ਮੈਂਬਰਾਂ ਨੂੰ ਸਮਿਤੀ ਦੇ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ ਲਈ ਅਪੀਲ ਕੀਤੀ ਇਸ ਮੌਕੇ ਪ੍ਰਧਾਨ ਰਕੇਸ਼ ਕੁਮਾਰ ਨੇ ਮੀਟਿੰਗ ਵਿੱਚ ਆਉਣ ਲਈ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਦਕਸ਼ ਪ੍ਰਜਾਪਤੀ ਸਮਿਤੀ ਦੇ ਚੇਅਰਮੈਨ ਸੁਭਾਸ਼ ਚੋਲੀਆ , ਵਾਈਸ ਪ੍ਰਧਾਨ ਕਿਸ਼ਨ ਲਾਲ,ਅਵਤਾਰ ਸਿੰਘ ਬੱਬਲੂ, ਜਗਦੀਸ਼ ਕੁਮਾਰ ਡਾ:ਰਜਿੰਦਰ ਕੁਮਾਰ, ਰਾਮ ਪਾਲ ਨੀਟਾ ,ਰਾਜ ਕੁਮਾਰ ਹਰਪ੍ਰੀਤ ਸਿੰਘ ਹੈਪੀ, ਗੌਰਵ ਕੁਮਾਰ ਸੋਨੂੰ ਕੁਮਾਰ ਆਦਿ ਹਾਜਰ ਸਨ