Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸੰਘਣੀ ਧੁੰਦ ਕਾਰਨ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ.. CM  ਨੇ ਲਿਆ ਫੈਸਲਾ

ਸੰਘਣੀ ਧੁੰਦ ਕਾਰਨ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ.. CM ਨੇ ਲਿਆ ਫੈਸਲਾ

ਚੰਡੀਗੜ੍ਹ(PPT NEWS) 

20 ਦਸੰਬਰ 22 : ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…

error: copy content is like crime its probhihated