Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹਲਕਾ ਟਾਂਡਾ ਦੇ ਪਿੰਡ ਜੀਆ ਸਹੋਤਾ ਚ ਜਸਵੀਰ ਰਾਜਾ ਅਤੇ ਪੂਰੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਦ ਨਾਲ ਜਿੱਤ ਦੀ ਖੁਸ਼ੀ ਚ ਲੱਡੂ ਵੰਡੇ

ਹਲਕਾ ਟਾਂਡਾ ਦੇ ਪਿੰਡ ਜੀਆ ਸਹੋਤਾ ਚ ਜਸਵੀਰ ਰਾਜਾ ਅਤੇ ਪੂਰੇ ਪੰਜਾਬ ਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਦ ਨਾਲ ਜਿੱਤ ਦੀ ਖੁਸ਼ੀ ਚ ਲੱਡੂ ਵੰਡੇ

ਨਵੀਂ ਸਰਕਾਰ ਬਣਨ ਤੇ ਹੁਣ ਪਿਛਲੇ ਕਾਫੀ ਸਾਲਾਂ ਤੋਂ ਰੁਕ ਰਹੇ ਵਿਕਾਸ ਕਾਰਜ ਮੁੜ ਲੀਹ ਤੇ ਆਉਣਗੇ : ਸ.ਸ ਜੋਗਿੰਦਰ ਕੌਰ

ਗੜ੍ਹਦੀਵਾਲਾ 12/3/2022 : (ਯੋਗੇਸ਼ ਗੁਪਤਾ) : ਪੰਜਾਬ ਵਿਧਾਨ ਸਭਾ ਚੋਣਾਂ ਚ ਹਲਕਾ ਟਾਂਡਾ ਤੋਂ ਦਿੱਗਜ ਵਿਰੋਧੀਆਂ ਨੂੰ ਹਰਾ ਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਹਲਕਾ ਟਾਂਡਾ ਤੋਂ ਅਤੇ ਪੂਰੇ ਪੰਜਾਬ ਚ ਵੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ। ਜਿਸ ਦੀ ਖੁਸ਼ੀ ਵਿੱਚ ਹਲਕਾ ਉੜਮੁੜ ਦੇ ਪਿੰਡ ਜੀਆ ਸਹੋਤਾ ਵਾਸੀਆਂ ਨੇ ਲੱਡੂ ਵੰਡੇ । ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਦਿੱਲੀ ਚ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਇਸ ਵਾਰ ਵੀ ਪੰਜਾਬ ਦੇ ਲੋਗਾਂ ਨੇ ਨਵੀਂ ਪਾਰਟੀ ਨੂੰ ਮੌਕਾ ਦਿੱਤਾ ਹੈ । ਓਹਨਾ ਕਿਹਾ ਕਿ ਸਾਨੂੰ ਆਸ ਹੀ ਨਹੀਂ ਬਲਕਿ ਪੁਰਾ ਵਿਸ਼ਵਾਸ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹੁਣ ਪਿਛਲੇ ਕਾਫੀ ਸਾਲਾਂ ਤੋਂ ਰੁਕ ਰਹੇ ਵਿਕਾਸ ਕਾਰਜ ਮੁੜ ਲੀਹ ਤੇ ਆਉਣਗੇ। ਪੂਰਾ ਪੰਜਾਬ ਇਸ ਇਤਿਹਾਸਕ ਜਿੱਤ ਦਾ ਵਧਾਈ ਦੇ ਪਾਤਰ ਹਨ । ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਕੌਰ, ਨੰਬਰਦਾਰ ਸੁਰਿੰਦਰ ਸਿੰਘ, ਮੈਨੇਜਰ ਗੁਰਮੁੱਖ ਸਿੰਘ ਕਲਸੀ ,ਪ੍ਰੋ.ਸੁਖਵਿੰਦਰ ਸਿੰਘ, ਗੁਰਮੇਲ ਸਿੰਘ ਪੰਚ, ਸੂਬੇਦਾਰ ਧਰਮ ਸਿੰਘ ਆਦਿ ਪਿੰਡ ਵਾਸੀ ਅਤੇ ਆਪ ਸਮਰਥਕ ਹਾਜ਼ਰ ਸਨ ।