Prime Punjab Times

Latest news
ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ADVERTISEMENT
You are currently viewing ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਸਥਿਤ ਟੋਲ ਪਲਾਜ਼ਾ ਹੋਇਆ ਬੰਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

14 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ’ਤੇ ਪਿੰਡ ਲਾਚੋਵਾਲ ਸਥਿਤ ਟੋਲ ਪਲਾਜਾ 14 ਦਸੰਬਰ ਨੂੰ ਰਾਤ 12 ਵਜੇ ਤੋਂ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸਰਕਾਰ ਵਲੋਂ ਟੋਲ ਪਲਾਜਾ ਦੀ ਮਿਆਦ ਨੂੰ ਹੋਰ ਅੱਗੇ ਨਹੀਂ ਵਧਾਇਆ ਗਿਆ। ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਰਾਮਦਾਇਕ ਆਵਾਜਾਈ ਦੇਣ ਸਬੰਧੀ ਵਿਭਾਗਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।

error: copy content is like crime its probhihated