Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

17 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ-ਕਾਮ ਅਤੇ ਐੱਮ.ਕਾਮ ਸਮੈਸਟਰ ਚੌਥਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਬੀ-ਕਾਮ ਸਮੈਸਟਰ ਚੌਥਾ ਦੀ ਤਰੁਣਵੀਰ ਕੌਰ ਨੇ 482 ਅੰਕ, ਅਨਮੋਲਪ੍ਰੀਤ ਕੌਰ ਨੇ 481 ਅੰਕ ਅਤੇ ਸਰਬਜੀਤ ਕੌਰ ਨੇ 466 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਐੱਮ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਜਯਾ ਨੇ 2467 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਮਨਦੀਪ ਕੌਰ ਨੇ 2387 ਅੰਕ ਹਾਸਲ ਕਰਕੇ ਦੂਜਾ ਅਤੇ ਇਸ਼ੀਤਾ ਨੇ 2382 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁੱਖੀ ਪ੍ਰੋ. ਗਗਨਦੀਪ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated