Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 01 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਾ. ਬੀ.ਆਰ ਅੰਬੇਦਕਰ ਮੀਟਿੰਗ ਹਾਲ ਦਾ ਨੀਂਹ ਪੱਥਰ ਰੱਖਿਆ

01 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਾ. ਬੀ.ਆਰ ਅੰਬੇਦਕਰ ਮੀਟਿੰਗ ਹਾਲ ਦਾ ਨੀਂਹ ਪੱਥਰ ਰੱਖਿਆ

ਹਲਕਾ ਦੀਨਾਨਗਰ ਵਿਖੇ ਲੋਕਹਿੱਤ ਲਈ ਕਰਵਾਏ ਗਏ ਸਰਬਪੱਖੀ ਵਿਕਾਸ ਕਾਰਜ

ਦੀਨਾਨਗਰ (ਗੁਰਦਾਸਪੁਰ), 8 ਜਨਵਰੀ  (ਅਸ਼ਵਨੀ / ਅਵਿਨਾਸ਼ ) ਦੀਨਾਨਗਰ ਹਲਕੇ ਵਿਖੇ ਲੋਕਹਿੱਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਦੀਨਾਨਗਰ ਵਿਖੇ ਤਹਿਸੀਲ ਕੰਪਲੈਕਸ ਦੇ ਨੇੜੇ ਡਾ. ਬੀ.ਆਰ.ਅੰਬੇਦਕਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਉੱਪਰ 1 ਕਰੋੜ ਰੁਪਏ ਦੀ ਲਾਗਤ ਆਵੇਗੀ।

ਬੀਤੀ ਸ਼ਾਮ ਦੀਨਾਨਦਗਰ ਵਿਖੇ ਡਾ. ਬੀ.ਆਰ..ਅੰਬੇਦਕਰ ਜੀ ਹਾਲ ਦਾ ਨੀਂਹ ਪੱਥਰ ਰੱਖਣ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਸ ਹਾਲ ਦੀ ਉਸਾਰੀ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਸ੍ਰੀ ਅਭਿਸ਼ੇਕ ਨਾਇਬ ਤਹਿਸਲੀਦਾਰ ਦੀਨਾਨਗਰ, ਰਾਜੀਵ ਸੈਣੀ ਐਕਸੀਅਨ ਪੀ.ਡਬਲਿਊ.ਡੀ ਆਦਿ ਮੋਜੂਦ ਸਨ।

ਦੱਸਣਯੋਗ ਹੈ ਕਿ ਹਲਕੇ ਦੀਨਾਨਗਰ ਵਿਖੇ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਗਈ ਹੈ ਅਤੇ ਹਰ ਇਕ ਵਰਗ ਦੇ ਹਿੱਤ ਲਈ ਸਰਬਪੱਖੀ ਵਿਕਾਸ ਕੰਮ ਕੀਤੇ ਗਏ ਹਨ।

error: copy content is like crime its probhihated