Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 01 ਪਿਸਟਲ ਦੇਸੀ,01 ਰੋਂਦ ਜਿੰਦਾ ਤੇ 1140 ਨਸ਼ੀਲੀਆਂ ਗੋਲੀਆਂ ਬਿਨਾਂ ਮਾਰਕਾ ਸਮੇਤ ਇੱਕ ਵਿਅਕਤੀ ਕਾਬੂ 

01 ਪਿਸਟਲ ਦੇਸੀ,01 ਰੋਂਦ ਜਿੰਦਾ ਤੇ 1140 ਨਸ਼ੀਲੀਆਂ ਗੋਲੀਆਂ ਬਿਨਾਂ ਮਾਰਕਾ ਸਮੇਤ ਇੱਕ ਵਿਅਕਤੀ ਕਾਬੂ 

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

16 ਨਵੰਬਰ : ਇੱਕ ਪਿਸਟਲ ਦੇਸੀ,01 ਰੋਂਦ ਜਿੰਦਾ ਤੇ 1140 ਨਸ਼ੀਲੀਆਂ ਗੋਲੀਆਂ ਬਿਨਾ ਮਾਰਕਾ ਸਮੇਤ ਇੱਕ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ ਕਮਲ ਪੁੱਤਰ ਰੇਸ਼ਮ ਸਿੰਘ ਵਾਸੀ ਜਹਾਨ ਖੇਲਾਂ ਥਾਣਾ ਸਦਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾਏ ਕਰਨੇ ਗਸਤ/ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬੋਆ ਬਾਈ ਰੋਡ ਟੀ ਪੁਆਇਟ ਖਖਾਲੀ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਮਲਪ੍ਰੀਤ ਸਿੰਘ ਉਰਫ ਕਮਲ ਪੁੱਤਰ ਰੇਸ਼ਮ ਸਿੰਘ ਵਾਸੀ ਜਹਾਨ ਕੋਲਾਂ ਥਾਣਾ ਸਦਰ ਜਿਲ੍ਹਾ ਹੁਸ਼ਿਆਰਪੁਰ ਜੋ ਨਸ਼ੀਲੀਆਂ ਗੋਲੀਆਂ ਖਰੀਦਣ ਵੇਚਣ ਦਾ ਕੰਮ ਕਰਦਾ ਹੈ ਜੋ ਹੁਸ਼ਿਆਰਪੁਰ ਸਾਇਡ ਤੋਂ ਹਰਿਆਣਾ ਸਾਇਡ ਨੂੰ ਆਪਣੇ ਗਾਹਕਾਂ ਨੂੰ ਗੋਲੀਆਂ ਵੇਚਣ ਆ ਰਿਹਾ ਹੈ। ਜੋ ਦੋਸ਼ੀ ਉਕਤ ਆਉਦਾ ਦਿਖਾਈ ਦਿਤਾ ਜਿਸਨੂੰ ਮਨ ਐਸ.ਆਈ. ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਜਿਸਦੀ ਤਲਾਸ਼ੀ ਲੈਣ ਪਰ ਉਸ ਪਾਸੋਂ 1140 ਨਸ਼ੀਲੀਆਂ ਗੋਲੀਆਂ ਬਿਨਾਂ ਮਾਰਕਾ ਅਤੇ ਇੱਕ ਪਿਸਟਲ ਦੇਸੀ 9 ਐਮ.ਐਮ ਅਤੇ 01 ਰੋਂਦ ਜਿੰਦਾ ਬ੍ਰਮਾਦ ਹੋਇਆ ਜਿਸ ਤੇ ਮੁਕਦਮਾਂ ਦਰਜ ਕੀਤਾ ਗਿਆ।