Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing NDPS ਐਕਟ ਦੇ ਕੇਸਾਂ ਤਹਿਤ 02 ਦੋਸ਼ੀ ਆਏ ਪੁਲਿਸ ਅੜਿੱਕੇ 

NDPS ਐਕਟ ਦੇ ਕੇਸਾਂ ਤਹਿਤ 02 ਦੋਸ਼ੀ ਆਏ ਪੁਲਿਸ ਅੜਿੱਕੇ 

ਦਸੂਹਾ 21 ਸਤੰਬਰ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ ਹਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਜਤਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੂਧੋ ਬਰਕਤ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੇ 35 ਖੁਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

ਇਸੇ ਤਰਾਂ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਲਵਪ੍ਰੀਤ ਉਰਫ ਲਵ ਪੁੱਤਰ ਹਰਜਿੰਦਰ ਸਿੰਘ ਪਿੰਡ ਹਿਮਤਪੁਰ ਧਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 42 ਖੁਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਹਕੇ ਉਸ ਪਾਸੇ ਡੁਘਾਈ ਨਾਲ ਪੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।