Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 109 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

109 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

18 ਦਸੰਬਰ : ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ASI ਨਾਮਦੇਵ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਗੜ੍ਹਦੀਵਾਲਾ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਮਲਾਕੀ ਹੋ ਕੇ ਮਨ ASI ਨੂੰ ਵੱਖ ਕਰਕੇ ਇਤਲਾਹ ਦਿੱਤੀ ਕਿ ਮਧੂਸੂਦਨ ਪੁੱਤਰ ਵਰਿੰਦਰ ਕੁਮਾਰ ਵਾਸੀ ਸੁਖੀਆਬਾਦ ਥਾਣਾ ਸਦਰ ਹੁਸ਼ਿਆਰਪੁਰ ਜੋ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਆਪਣੀ ਐਕਟਿਵਾ ਨੰਬਰ PB -08-EU-1545 ਰੰਗ ਕਾਲਾ ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਗੜ੍ਹਦੀਵਾਲਾ ਇਲਾਕਾ ਵਿੱਚ ਪਿੰਡ ਸਰਹਾਲਾ ਮੋੜ ਨਜਦੀਕ ਕਿਸੇ ਗਾਹਕ ਨੂੰ ਨਸ਼ੀਲਾ ਪਦਾਰਥ ਦੇਣ ਆ ਰਿਹਾ ਹੈ ਅਗਰ ਪਿੰਡ ਸਰਹਾਲਾ ਮੋੜ ਤੇ ਯੋਜਨਾਬੰਦ ਤਰੀਕੇ ਨਾਲ ਨਾਕਾਬੰਦੀ ਕੀਤੀ ਜਾਵੇ ਤਾਂ ਮਧੂਸੂਦਨ ਪਾਸੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋ ਸਕਦੀ ਹੈ।ਜਿਸ ਤੇ ASI ਨੇ ਪੁਲਿਸ ਪਾਰਟੀ ਸਮੇਤ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 109 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ASI ਨੇ ਉਕਤ ਦੋਸ਼ੀ ਜਿਸ ਸਬੰਧੀ ਮੁਕੱਦਮਾ ਨੰਬਰ 109 ਮਿਤੀ 16-12-2022 ਅਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।