Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing 110 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

110 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

4 ਮਾਰਚ : ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ. ਐਸ.ਪੀ ਹੁਸ਼ਿਆਰਪੁਰ ਜੀ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ.ਕੁਲਵਿੰਦਰ ਸਿੰਘ ਪੀ.ਪੀ. ਬੀਨੇਵਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਗੱਦੀਵਾਲ ਤੋ ਪੈਦਲ ਆ ਰਹੇ ਵਿਅਕਤੀ ਅਵਤਾਰ ਸਿੰਘ ਉਰਫ ਗੋਪੀ ਪੁੱਤਰ ਰਾਮ ਕਿਸ਼ਨ ਵਾਸੀ ਸੇਖੋਵਾਲ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਉਸ ਪਾਸੋ 110 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 26 ਮਿਤੀ 3-3-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।