Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 1120 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

1120 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਹੁਸ਼ਿਆਰਪੁਰ (ਬਿਊਰੋ) 

1120 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

28 ਅਕਤੂਬਰ : 1120 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਮਾਡਲ ਟਾਊਨ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਤਿਸ਼ ਕੁਮਾਰ ਉਰਫ ਨੀਸ਼ੂ ਪੁੱਤਰ ਗੁਰਾਂ ਦਾਸ ਵਾਸੀ ਮਕਾਨ ਨੰਬਰ 453 ਗਲੀ ਨੰਬਰ 1 ਮੁਹੱਲਾ ਭਗਤ ਨਗਰ ਥਾਣਾ ਮਾਡਲ ਟਾਊਨ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਹਰਪ੍ਰੇਮ ਸਿੰਘ ਸੀ ਆਈ ਸਟਾਫ ਸਮੇਤ ਪੁਲਿਸ ਪਾਰਟੀ ਭਗਤ ਨਗਰ ਮੁਹੱਲਾ ਤੋ ਪ੍ਰਭਾਤ ਚੌਕ ਵੱਲ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਗਲੀ ਨੰਬਰ 01 ਨਜਦੀਕ ਪੁੱਜੀ ਤਾਂ ਇਕ ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥੀਂ ਵਿੱਚ ਫੜੇ ਕਾਲੇ ਰੰਗ ਦੇ ਲਿਫਾਫੇ ਨੂੰ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਨਿਤਿਸ਼ ਕੁਮਾਰ ਉਰਫ ਨੀਸ਼ੂ ਪੁੱਤਰ ਗੁਰਾਂ ਦਾਸ ਵਾਸੀ ਮਕਾਨ ਨੰਬਰ 453 ਗਲੀ ਨੰਬਰ 1 ਮੁਹੱਲਾ ਭਗਤ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 1120 ਨਸ਼ੀਲੀਆਂ ਖੁੱਲੀਆ ਗੋਲੀਆ ਬ੍ਰਾਮਦ ਹੋਈਆਂ। ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ ।