Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing 115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ ( PPT NEWS )

1 ਫਰਵਰੀ : 115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਈਸ਼ਵਰ ਦਾਸ ਉਰਫ ਰੱਘੂ ਪੁੱਤਰ ਜਗਦੇਵ ਸਿੰਘ ਵਾਸੀ ਜੋਹਲਾਂ ਥਾਣਾ ਗੜਦੀਵਾਲਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਨਾਮਦੇਵ ਸਮੇਤ ਸਾਥੀ ਕਰਚਾਰੀਆਂ ਗਸ਼ਤ ਦੇ ਸਬੰਧ ਵਿੱਚ ਇਲਾਕਾ ਥਾਣਾ ਸੀ ਤਾਂ ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਈਸ਼ਵਰ ਦਾਸ ਉਰਫ ਰੱਘੂ ਪੁੱਤਰ ਜਗਦੇਵ ਸਿੰਘ ਵਾਸੀ ਜੋਹਲਾਂ ਥਾਣਾ ਗੜਦੀਵਾਲਾ ਜੋ ਕਿ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ।ਅਗਰ ਸ਼ਮਸ਼ਾਨ ਘਾਟ ਜੋਹਲਾਂ ਵਾਲੇ ਪਾਸੇ ਰੇਡ ਕੀਤੀ ਜਾਵੇ ਤਾਂ ਈਸ਼ਵਰ ਚੰਦ ਉਕਤ ਸਮੇਤ ਨਸ਼ੀਲਾ ਪਦਾਰਥ ਕਾਬੂ ਆ ਸਕਦਾ ਹੈ।ਜਿਸ ਤੇ ਮਨ ਏ.ਐੱਸ.ਆਈ. ਨੇ ਸ਼ਮਸ਼ਾਨ ਘਾਟ ਜੌਹਲਾਂ ਪਾਸ ਰੇਡ ਕੀਤੀ। ਜਿਸ ਤੇ ਉਕਤ ਦੋਸ਼ੀ ਪਾਸੋਂ 115 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।ਜਿਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ।