Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 11 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ 22 ਤੇ 23 ਫਰਵਰੀ ਨੂੰ

11 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ 22 ਤੇ 23 ਫਰਵਰੀ ਨੂੰ

ਗੜ੍ਹਦੀਵਾਲਾ (ਚੌਧਰੀ ) 

 : ਸਟਾਰ ਯੂਥ ਸਪੋਰਟਸ ਐਂਡ ਕਲਚਰਲ ਕਲੱਬ ਚੌਧਰੀ ਬੂੜ ਸਿੰਘ ਨਗਰ ਕੁਲੀਆਂ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ 11 ਵਾਂ ਸਲਾਨਾ ਵਾਲੀਵਾਲ ਟੂਰਨਾਮੈਂਟ ਪਿੰਡ ਕੁੱਲੀਆਂ ਨੇੜੇ ਗੜਦੀਵਾਲਾ (ਹੁਸ਼ਿਆਰਪੁਰ) ਵਿਖੇ ਧੂਮਧਾਮ ਨਾਲ  22 ਤੇ 23 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਐਡਵੋਕੇਟ ਰਾਮ ਸਰੂਪ ਅੱਬੀ ਤੇ ਹੋਰ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਨਾਮੀ ਕਲੱਬਾਂ ਅਤੇ ਪਿੰਡ ਪੱਧਰ ਦੀਆਂ ਟੀਮਾਂ ਭਾਗ ਲੈਣਗੀਆਂ।ਜਿਸ ਵਿੱਚ ਕੱਲਬਾਂ ਚ ਪਹਿਲਾਂ ਇਨਾਮ 51 ਹਜਾਰ ਰੁਪਏ ਅਤੇ ਦੂਜਾ ਇਨਾਮ 31 ਹਜਾਰ ਅਤੇ ਪਿੰਡ ਪੱਧਰ ਜੇਤੂ ਰਹੀ ਟੀਮ ਨੂੰ 15 ਹਜਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 11000 ਰੁਪਏ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ 40 ਸਾਲਾਂ ਦੀ ਉਮਰ ਤੋਂ ਉੱਪਰ ਦੇ ਖਿਡਾਰੀਆਂ ਦੇ ਮੈਚ ਹੋਣਗੇ।ਜਿਸ ਵਿਚ ਪਹਿਲਾਂ ਇਨਾਮ 3100 ਤੇ ਉਪ ਜੇਤੂ ਟੀਮ ਨੂੰ 2100 ਰੁਪਏ ਦਿੱਤੇ ਜਾਣਗੇ।