Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਦਰਵਾੜੇ ਦੇ 11 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਲੋਂ ਦੁਸ਼ਹਿਰਾ ਗਰਾਉਂਡ ਵਿਖੇ ਲਗਾਈ ਪ੍ਰਦਰਸ਼ਨੀ

ਪੰਦਰਵਾੜੇ ਦੇ 11 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਲੋਂ ਦੁਸ਼ਹਿਰਾ ਗਰਾਉਂਡ ਵਿਖੇ ਲਗਾਈ ਪ੍ਰਦਰਸ਼ਨੀ

ਗੜ੍ਹਦੀਵਾਲਾ (ਚੌਧਰੀ) 

23 ਜੂਨ : ਗੜ੍ਹਦੀਵਾਲਾ ਵਿਖੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ” ਮੇਰਾ ਸ਼ਹਿਰ ਮੇਰਾ ਮਾਣ” ਤਹਿਤ ਸਾਫ਼ -ਹਰਾ ਭਰਿਆ-ਪ੍ਰਦੂਸ਼ਣ ਮੁਕਤ ਸ਼ਹਿਰ ਸੰਬੰਧੀ ਸ਼ੁਰੂ ਕੀਤੇ ਪੰਦਰਵਾੜੇ ਦੇ 11 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਲੋਂ ਦੁਸ਼ਹਿਰਾ ਗਰਾਉਂਡ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਦਰਸ਼ਨੀ ਲਗਾਈ ਗਈ।ਇਸ ਸਬੰਧੀ ਸਵੱਛ ਭਾਰਤ ਅਭਿਆਨ ਦੀ ਸੀ.ਐਫ ਮੈਡਮ ਤ੍ਰਿਪਤਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਸਮੇਂ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ਦੀ ਜਗ੍ਹਾ ਤੇ ਵਰਤੀ ਜਾਣ ਵਾਲਿਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਇਲਾਵਾ ਆਰ ਆਰ ਆਰ ਸੈਂਟਰ ਵਿਚ ਵੀ ਘਰ ਦਾ ਵਾਧੂ ਸਮਾਨ ਜਮਾਂ ਕਰਵਾਇਆ ਗਿਆ ਅਤੇ ਜ਼ਰੂਰਤਮੰਦ ਲੋਕਾਂ ਨੇ ਆ ਕੇ ਆਪਣੀ ਜ਼ਰੂਰਤ ਦਾ ਸਮਾਨ ਮੁਫ਼ਤ ਲਿਆ। 30 ਕਿਲੋ ਕਪੜੇ ਜਰੂਰਤਮੰਦਾਂ ਨੂੰ ਵੰਡਿਆ ਗਿਆ।