Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਹਾਜੀਪੁਰ / ਦਸੂਹਾ (ਚੌਧਰੀ)

14 ਮਾਰਚ : 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਹਾਜੀਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਿਤ ਪੁੱਤਰ ਸਤਪਾਲ ਵਾਸੀ ਕੁਆਟਰ ਨੰਬਰ 185 EB ਕਲੋਨੀ ਸੈਕਟਰ 3 ਤਲਵਾੜਾ ਥਾਣਾ ਤਲਵਾੜਾ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਏ ਐਸ.ਆਈ. ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਬਾ ਸਵਾਰੀ ਪ੍ਰਾਈਵੇਟ ਵਜੀਕਲ ਦੇ ਹਾਜੀਪੁਰ ਤੋਂ ਸ਼ਿਬੋਚੱਕ ਆਦਿ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਪਿੰਡ ਸ਼ਿਬੋਚੱਕ ਪੁਲ ਨਹਿਰ ਪੁੱਜੀ ਤਾ ਸਾਹਮਣੇ ਤੋਂ ਇੱਕ ਮੋਨਾ ਨੋਜਵਾਨ ਆਉਦਾ ਦਿਖਾਈ ਦਿੱਤਾ । ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਜਿਸਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮਪਤਾ ਪੁਛਿਆ ਜਿਸਨੇ ਆਪਣਾ ਨਾਮ ਮੋਹਿਤ ਪੁੱਤਰ ਸਤਪਾਲ ਵਾਸੀ ਕੁਆਟਰ ਨੰਬਰ 185 EB ਕਲੋਨੀ ਸੈਕਟਰ 3 ਤਲਵਾੜਾ ਥਾਣਾ ਤਲਵਾੜਾ ਦੀ ਜਿਲਾ ਹੁਸਿਆਰਪੁਰ ਦੱਸਿਆ ਜਿਸ ਦੀ ਤਲਾਸ਼ੀ ਕਰਨ ਤੇ ਉਸ ਦੀ ਪੈਟ ਦੀ ਖੱਬੀ ਜੇਬ ਵਿੱਚੋ ਦੀ ਮੋਮੀ ਲਿਫਾਫਾ ਬਰਾਮਦ ਹੋਇਆ ਜਿਸ ਵਿੱਚੋ 12 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।