Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing 125 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

125 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

12 ਮਈ : 125ਕਿਲੋਗ੍ਰਾਮ ਡੋਡੇ ਚੂਰਾ ਪੋਸਤ, 12000 ਹਜਾਰ ਰੁਪਏ ਡੱਰਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ।

ਸਰਤਾਜ ਸਿੰਘ ਚਾਹਲ ਆਈ.ਪੀ. ਐਸ. ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਨੁਸਾਰ ਸਬ ਇੰਸਪੈਕਟਰ ਜਸਵੰਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਰਵਿੰਦਰ ਸਿੰਘ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੋਰਾਨੇ ਚੈਕਿੰਗ ਸੱਕੀ ਪੁਰਸ਼ਾ ਅਤੇ ਸੁੱਕੀ ਵਹੀਕਲਾ ਦੇ ਸਬੰਧ ਵਿਚ ਆਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਮੁਖਬਰ ਖਾਸ ਦੀ ਇਤਲਾਹ ਤੇ ਡੁਗਰੀ ਸਾਇਡ ਤੋਂ ਆ ਰਹੀ ਕਾਰ ਸਵਿਫਟ ਨੰਬਰੀ PB-65-1-1991 ਵਿਚ ਮਨਵਿੰਦਰ ਸਿੰਘ ਪੁਤਰ ਹੇਮ ਰਾਜ ਵਾਸੀ ਰੋਡ ਮਜਾਰਾ ਅਤੇ ਕਾਰ ਵਰਨਾ ਨੰਬਰੀ HR-01-AE- 2600 ਵਿਚ ਜਸਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਰੋਡ ਮਜਾਰਾ ਥਾਣਾ ਗੜ੍ਹਸ਼ੰਕਰ ਹਾਲ ਵਾਸੀ ਅੰਬਾਲਾ ਸਮੇਤ ਆਪਣੇ ਸਾਥੀ ਜਤਿੰਦਰ ਕੁਮਾਰ ਵਾਸੀ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਨੂੰ ਖਾਲਸਾ ਕਾਲਜ ਲਾਗੇ ਨਾਕਾਬੰਦੀ ਦੋਰਾਨ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਕਾਰ ਸਵਿਫਟ ਨੰਬਰੀ PB-65-L- 1991 ਵਿਚ 3 ਬੋਰੇ ਪਲਾਸਟਿਕ ਵਜਨੀ 75 ਕਿਲੋ ਡੋਡੇ ਚੂਰਾ ਪੋਸਤ ਅਤੇ ਕਾਰ ਵਰਨਾ ਨੰਬਰੀ HR-01- AE-2600 ਵਿਚ 2 ਬੋਰੇ ਪਲਾਸਟਿਕ ਵਜਨੀ 50 ਕਿਲੋ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 63 ਮਿਤੀ 11-5-2023 ਅ/ਧ 15-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਡੋਡੇ ਚੂਰਾ ਪੋਸਤ ਕਿਸ ਪਾਸੋਂ ਖਰੀਦ ਕਰਦੇ ਹਨ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ । ਬ੍ਰਾਮਦਗੀ :- 1. 125 ਕਿਲੋ ਗ੍ਰਾਮ ਡੋਡੇ ਪੋਸਤ

2. ਕਾਰਾ ਨੰਬਰੀ PB-65-L-1991, ਨੰਬਰੀ HR-01-AE-2600

error: copy content is like crime its probhihated