Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 137 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਕਾਬੂ

137 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਕਾਬੂ

ਭੂੰਗਾ / ਗੜ੍ਹਦੀਵਾਲਾ (ਚੌਧਰੀ)

28 ਮਾਰਚ : 137 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਭੂੰਗਾ ਪੁਲਿਸ ਕਰਮਚਾਰੀਆਂ ਵਲੋਂ ਗਿਰਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਉਰਫ ਕਾਕਾ ਪੁਤਰ ਰਾਮ ਲੁਭਾਇਆ ਵਾਸੀ ਚੌਟਾਲਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਏ.ਐਸ.ਆਈ. ਜਗਦੀਸ਼ ਕੁਮਾਰ ਚੌਂਕੀ ਇੰਚਾਰਜ ਭੂੰਗਾ ਸਮੇਤ ਸਾਥੀ ਕਰਮਚਾਰੀਆਂ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹੱਦ ਰਕਬਾ ਅੱਭੋਵਾਲ ਮਜੂਦ ਸੀ ਤਾਂ ਇਕ ਮੋਨਾ ਨੌਜਵਾਨ ਜਿਸਦਾ ਨਾਮ ਅਜੇ ਕੁਮਾਰ ਉਰਫ ਕਾਕਾ ਪੁਤਰ ਰਾਮ ਲੁਭਾਇਆ ਵਾਸੀ ਚੌਟਾਲਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਮਾਲੂਮ ਹੋਇਆ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ ਉਸ ਪਾਸੇ 137 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।