Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

20 ਜੂਨ : ਗੜ੍ਹਦੀਵਾਲਾ ਪੁਲਿਸ ਨੇ ਬਲੈਰੋ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਨੂੰ 14 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਮਨ ਪੁੱਤਰ ਸੁਰਿੰਦਰ ਪਾਲ ਉਰਫ ਬਿੱਟੂ ਵਾਸੀ ਵਾਰਡ ਨੰਬਰ 1, ਜੈਨ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਤੇ ਸੁਰਿੰਦਰ ਪਾਲ ਉਰਫ ਬਿੱਟੂ ਪੁੱਤਰ ਉਮ ਪ੍ਰਕਾਸ ਵਾਸੀ ਵਾਰਡ 1 ਜੈਨ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

 ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੇ ਸ਼ਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੰਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਵਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਸਰਬਜੀਤ ਸਿੰਘ ਸਿਵਲ ਹਸਪਤਾਲ ਗੜਦੀਵਾਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੱਡੀ ਨੰਬਰ PB07-BX- 3254 ਮਾਰਕਾ ਬਲੇਰੋ ਰੰਗ ਚਿੱਟਾ ਜਿਸ ਨੂੰ ‘ਰਮਨ ਪੁੱਤਰ ਸੁਰਿੰਦਰ ਪਾਲ ਉਰਫ ਬਿੱਟੂ ਉਸ ਦੇ ਨਾਲ ਸੁਰਿੰਦਰ ਪਾਲ ਉਰਫ ਬਿੱਟੂ ਪੁੱਤਰ ਉਮ ਪ੍ਰਕਾਸ ਵਾਸੀਆਨ ਵਾਰਡ 1 ਜੈਨ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰ ਪੁਰ ਬੈਠਾ ਸੀ। ਉਕਤ ਗੱਡੀ ਨੰਬਰ PB-07-BX-3254 ਮਾਰਕਾ ਬਲੈਰੋ ਨੂੰ ਚੈਕ ਕੀਤਾ ਤਾਂ ਗੱਡੀ ਵਿੱਚੋਂ 14 ਪੇਟੀਆਂ ਸ਼ਰਾਬ ਮਾਰਕਾ 111 ACE For Sale In UT Chandigarh Only ਲਿਖਿਆ ਕੁੱਲ ਬੋਤਲਾਂ 168 ਬਰਾਮਦ ਹੋਈਆਂ ਅਤੇ 60000 ML ਨਜਾਇਜ ਸਰਾਬ ਬਰਾਮਦ ਹੋਈ ਜਿਸ ਤੇ ਉਕਤ ਮੁੱਕਦਮਾ ਦਰਜ ਹਜਿਸਟਰ ਕੀਤਾ ਗਿਆ।