Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 140 ਗ੍ਰਾਮ ਨਸ਼ੀਲੇ ਪਦਾਰਥ ਅਤੇ 13 ਟੀਕਿਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

140 ਗ੍ਰਾਮ ਨਸ਼ੀਲੇ ਪਦਾਰਥ ਅਤੇ 13 ਟੀਕਿਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

31 ਜੁਲਾਈ : 140 ਗ੍ਰਾਮ ਨਸ਼ੀਲਾ ਪਦਾਰਥ ਅਤੇ 13 ਟੀਕਿਆਂ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਉਰਫ ਸਾਬੀ ਪੁੱਤਰ ਲੇਟ ਦਰਸ਼ਨ ਸਿੰਘ ਵਾਸੀ ਚਿੱਪੜਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸ਼ਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਸਬ ਇੰਸਪੈਕਟਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਢੋਲੋਵਾਲ ਚੁਰਸਤੇ ਤੇ ਪੁੱਜੀ ਤਾਂ ਦੋ ਮੋਨੇ ਵਿਆਕਤੀ ਸਾਹਮਣੇ ਤੋਂ ਜਿਹਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਚਰਨਜੀਤ ਸਿੰਘ ਉਰਫ ਸਾਬੀ ਪੁੱਤਰ ਲੇਟ ਦਰਸ਼ਨ ਸਿੰਘ ਵਾਸੀ ਚਿੱਪੜਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ | ਜੋ ਚਰਨਜੀਤ ਸਿੰਘ ਉਰਫ ਸਾਥੀ ਦੀ ਤਲਾਸ਼ੀ ਕਰਨ ਤੇ 140 ਗ੍ਰਾਮ ਨਸ਼ੀਲਾ ਪਦਾਰਥ ਅਤੇ 13 ਟੀਕੇ BUPRENORPHINE INJECTION IP 03 MG/MLਹੋਣ ਤੇ ਮੁਕੱਦਮਾ ਨੰਬਰ 70 ਮਿਤੀ 30-07- 2023 ਅ / ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ