Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 15 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

15 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ (PPT NEWS) 

23 ਮਈ : 15 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਉਰਫ ਕੇਸ਼ੀ ਪੁੱਤਰ ਜਨਕ ਰਾਜ ਵਾਸੀ ਸੈਲਾ ਖੁਰਦ ਨੇੜੇ ਡਾਕਖਾਨਾ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਏ ਐਸ ਆਈ ਗੁਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਨਵਾਂ ਬੱਸ ਅੱਡਾ ਮਾਹਿਲਪੁਰ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਉਰਫ ਕੇਸ਼ੀ ਪੁੱਤਰ ਜਨਕ ਰਾਜ ਵਾਸੀ ਸੈਲਾ ਖੁਰਦ ਨੇੜੇ ਡਾਕਖਾਨਾ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਜੋ ਡੋਡੇ ਚੂਰਾ ਵੇਚਣ ਦਾ ਧੰਦਾ ਕਰਦਾ ਹੈ ਜਿਸ ਤੇ ਮਨ ਏ ਐਸ ਆਈ ਨੇ ਰਾਕੇਸ਼ ਕੁਮਾਰ ਉਰਫ ਕੇਸ਼ੀ ਉਕਤ ਦੇ ਘਰ ਰੇਡ ਕਰਕੇ ਉਸ ਪਾਸੋ 15 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ ਜਿਸਤੇ ਮੁਕੱਦਮਾ ਦਰਜ ਕੀਤਾ ਕੀਤਾ ਗਿਆਂ।