Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 18 ਤੋਲ਼ਾ ਸੋਨਾ ਚਾਂਦੀ ਦੇ ਗਹਿਣੇ ਅਤੇ ਲੈਪਟਾਪ ਚੋਰੀ

18 ਤੋਲ਼ਾ ਸੋਨਾ ਚਾਂਦੀ ਦੇ ਗਹਿਣੇ ਅਤੇ ਲੈਪਟਾਪ ਚੋਰੀ

ਗੁਰਦਾਸਪੁਰ(ਅਸ਼ਵਨੀ) 

10 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਤਿੱਬੜ ਦੇ ਪੈਂਦੇ ਪਿੰਡ ਭੁੱਲੇਚੱਕ ਕਲੋਨੀ ਵਸਨੀਕ ਕੰਵਲਪ੍ਰੀਤ ਸਿੰਘ ਦੇ ਘਰ ਵਿੱਚੋ ਨਾਮਾਲੂਮ ਚੋਰਾਂ ਵਲੋ 18ਤੋਲ਼ਾ ਸੋਨੇ ਚਾਂਦੀ ਦੇ ਗਹਿਣੇ ਅਤੇ ਲੇਪਟਾਪ ਚੋਰੀ ਕਰ ਲਈ ਗਈ । ਕੰਵਲਪ੍ਰੀਤ ਸਿੰਘ ਪੁੱਤਰ ਸਵਰਗੀ ਧੰਨਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਸੁਹਰੇ ਪਰਿਵਾਰ ਨੂੰ ਮਿਲਣ ਲਈ ਆਨੰਦਪੁਰ ਸ਼ਾਹਿਬ ਗਿਆ ਹੋਇਆ ਸੀ ਬੀਤੀ 8 ਜਨਵਰੀ ਨੂੰ ਕਰੀਬ 8.30 ਵਜੇ ਰਾਤ ਵਾਪਿਸ ਆਇਆ ਤਾਂ ਦੇਖਿਆ ਕਿ ਬੈਡ ਰੂਮ ਦਾ ਤਾਲਾ ਟੁੱਟਾਂ ਹੋਇਆ ਸੀ ਅਤੇ ਸਮਾਨ ਇਧਰ-ਉਧਰ ਖਿਲਰਿਆ ਪਿਆ ਹੈ ਜਾਂਚ ਕਰਨ ‘ਤੇ ਪਤਾ ਲੱਗਾ ਕਿ ਕਮਰੇ ਵਿਚੋ ਨਾਮਾਲੂਮ ਚੋਰਾਂ ਵਲੋ ਸੋਨਾ ਚਾਂਦੀ ਦੇ ਗਹਿਣੇ ਅਤੇ ਲੈਪਟਾਪ ਨਾਮਾਲੂਮ ਵਿਅਕਤੀ ਚੋਰੀ ਕਰ ਲੇ ਗਏ ਹਨ । ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਕੰਵਲਪ੍ਰੀਤ ਸਿੰਘ ਦੇ ਬਿਆਨ ਤੇ ਨਾਮਾਲੂਮ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।