Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ 26 ਜੂਨ (ਚੌਧਰੀ) 

: ਮਾਨਯੋਗ ਐਸ.ਐਸ.ਪੀ ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾਂ, ਖੋਹਾਂ, ਠੱਗਿਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ. ਐਸ ਐਸ.ਪੀ (ਡੀ) ਜੀ ਦੀ ਰਹਿਨੁਮਾਈ ਹੇਠ ਅਤੇ ਹਰਜੀਤ ਸਿੰਘ ਰੰਧਾਵਾ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਨਿਰਮਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਸੁੱਖਜਿੰਦਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਬਾਲਮੀਕ ਮਹੱਲਾ ਤੋਂ ਜੱਟਾਂ ਮੁਹੱਲਾ ਗੜਦੀਵਾਲਾ ਨੂੰ ਜਾ ਰਹੀ ਸੀ ਤਾਂ ਇੱਕ ਮੋਨਾ ਨੋਵਜਾਨ ਖੱਬੇ ਸਾਇਡ ਇਕ ਘਰ ਅੰਦਰੋ ਨਿਕਲੀਆ। ਜਿਸ ਨੂੰ ਏ.ਐਸ.ਆਈ ਸੁੱਖਜਿੰਦਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਸਚਿਨ ਪੁੱਤਰ ਅਸੋਕ ਕੁਮਾਰ ਵਾਸੀ ਵਾਰਡ ਨੰਬਰ 11 ਮੁਹੱਲਾ ਬਾਲਮੀਕ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 195 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸਤੇ ਮੁਕੱਦਮਾ ਨੰਬਰ 52 ਮਿਤੀ 26.06.2024 ਅ:ਧ 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।