Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ..ਹਵੇਲੀ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਵਿਚ 2 ਪੁਲਿਸ ਅੜਿੱਕੇ, ਮਾਮਲਾ ਦਰਜ

ਗੜ੍ਹਦੀਵਾਲਾ..ਹਵੇਲੀ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਵਿਚ 2 ਪੁਲਿਸ ਅੜਿੱਕੇ, ਮਾਮਲਾ ਦਰਜ

ਗੜ੍ਹਦੀਵਾਲਾ (ਪੀ.ਕੇ,ਯੋਗੇਸ਼ ਗੁਪਤਾ)

13 ਜਨਵਰੀ : ਸਥਾਨਕ ਸ਼ਹਿਰ ਵਿਖੇ ਇੱਕ ਹਵੇਲੀ ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਚ ਦੇ ਵਿਅਕਤੀਆਂ ਖਿਲਾਫ ਗੜ੍ਹਦੀਵਾਲਾ ਪੁਲਿਸ ਨੇ ਗਿ੍ਰਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਸ਼ਾਮ ਲਾਲ ਉਰਫ ਸ਼ਾਮ ਪੁੱਤਰ ਅਮਰਨਾਥ ਵਾਸੀ ਗੜਦੀਵਾਲਾ ਥਾਣਾ ਗੜਦੀਵਾਲਾ ਅਤੇ ਮਨਜੀਤ ਸਿੰਘ ਉਰਫ ਵਿਸਾਲੀ ਪੁੱਤਰ ਸੂਰਮਾ ਸਿੰਘ ਵਾਸੀ ਵਾਰਡ ਨੰਬਰ 1 ਮਹਾਸ਼ਾ ਮਹੁੱਲਾ ਗੜਦੀਵਾਲਾ ਵਜੋਂ ਹੋਈ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਚ ਜਗਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਵਾਰਡ ਨੰਬਰ 10 ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਿਤੀ 5/6/1/2023 ਦੀ ਰਾਤ ਨੂੰ ਆਪਣੀ ਹਵੇਲੀ ਨੂੰ ਤਾਲਾ ਲਗਾ ਕੇ ਗਿਆ ਸੀ ਜਦੋਂ ਮੈਂ ਸੁਭਾ ਦੇਖਿਆ ਤਾਂ ਮੇਰੀ ਹਵੇਲੀ ਦਾ ਤਾਲਾ ਟੁੱਟਿਆ ਹੋਇਆ ਸੀ ਅੰਦਰ ਸੈਡ ਵਿੱਚ ਪਿਆ ਸਮਾਨ ਚੋਰ ਚੋਰੀ ਕਰਕੇ ਲੈ ਗਏ ਹਨ। ਉਸ ਨੂੰ ਪਤਾ ਲੱਗਾ ਕਿ ਮੇਰੀ ਹਵੇਲੀ ਵਿੱਚੋ ਸ਼ਾਮ ਲਾਲ ਉਰਫ ਸ਼ਾਮ ਪੁੱਤਰ ਅਮਰਨਾਥ ਵਾਸੀ ਬਾਲਮੀਕ ਮਹੁੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਅਤੇ ਮਨਜੀਤ ਸਿੰਘ ਉਰਫ ਵਿਸਾਲੀ ਪੁੱਤਰ ਸੂਰਮਾ ਸਿੰਘ ਵਾਸੀ ਵਾਰਡ ਨੰਬਰ 1 ਮਹਾਸ਼ਾ ਮਹੁੱਲਾ ਗੜਦੀਵਾਲਾ ਨੇ ਚੋਰੀ ਕੀਤੀ ਹੈ ਜਿਹਨਾ ਤੇ ਮੁੱਕਦਮਾ ਦਰਜ ਕੀਤਾ ਗਿਆ ।