Prime Punjab Times

Latest news
ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :...
ADVERTISEMENT
You are currently viewing 2 ਮੋਬਾਇਲ ਟਾਵਰ ਦੇ BBU ਚੋਰੀ ਕਰਨ ਤੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

2 ਮੋਬਾਇਲ ਟਾਵਰ ਦੇ BBU ਚੋਰੀ ਕਰਨ ਤੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

13 ਫਰਵਰੀ : ਸਰਤਾਜ ਸਿੰਘ ਚਾਹਲ ਆਈ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਤੇ ਸੁਰਿੰਦਰਪਾਲ ਸਿੰਘ DSP ਸਬ ਡਵੀਜਨ ਦਿਹਾਤੀ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠਾਂ ਚੋਰੀ ਕਰਨ ਵਾਲੇ ਵਿਅਕਤੀਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ Insp ਨਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਹਰਿਆਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ASI ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਹਰਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਵਾਰਡ ਨੰਬਰ 6 ਧਾਰੀਵਾਲ ਜੱਟਾਂ ਨੇੜੇ ਰੇਲਵੇ ਸ਼ਟੇਸਨ ਜਿਲਾ ਗੁਰਦਾਸਪੁਰ ਅਤੇ ਸੰਦੀਪ ਕੁਮਾਰ ਪੁੱਤਰ ਹੇਮ ਰਾਜ ਵਾਸੀ ਲੇਹਲ ਜਿਲਾ ਗੁਰਦਾਸਪੁਰ ਨੂੰ ਹਰਿਆਣਾ ਕਸਬਾ ਵਿਚ ਲੱਗੇ ਮੋਬਾਇਲ ਟਾਬਰਾ ਦੇ BBU ਜਿਨਾ ਦੀ ਕੀਮਤ ਲੱਗਭਗ 4 ਲੱਖ ਰੁਪਏ ਹੈ ਦੀ ਚੋਰੀ ਕਰਨ ਸਬੰਧੀ ਗ੍ਰਿਫਤਾਰ ਕਰਕੇ ਇਹਨਾਂ ਪਾਸੋ ਚੋਰੀ ਕੀਤੇ BBU ਟਾਵਰ ਬ੍ਰਾਮਦ ਕੀਤੇ ਗਏ। ਜਿਸ ਸਬੰਧੀ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 22 ਮਿਤੀ 10-02-2023 ਅ/ਧ 379 ਭ:ਦ ਥਾਣਾ ਹਰਿਆਣਾ ਜਿਲ੍ਹਾਂ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕੀਤਾ ਗਿਆ ਹੈ।

ਬ੍ਰਾਮਦਗੀ:- 2 ਮੋਬਾਇਲ ਟਾਵਰ BBU ( ਕੀਮਤ ਤਕਰੀਬਨ 4 ਲੱਖ ਰੁਪਏ।

error: copy content is like crime its probhihated