Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 130 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਪੁਲਿਸ ਅੜਿੱਕੇ

130 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

7 ਜਨਵਰੀ : 130 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਕ੍ਰਾਈਮ ਡੇਅਰੀ ਮੁਤਾਬਕ ਏ ਐਸ ਆਈ ਨਾਮ ਦੇਵ ਸਮੇਤ ਸਾਥੀ ਕਰਚਾਰੀਆਂ ਟਾਹਲੀ ਮੋੜ ਮੌਜੂਦ ਸੀ ਤਾਂ ਮੌਕਾ ਤੇ ਏ ਐਸ ਆਈ ਕੁਲਦੀਪ ਸਿੰਘ,ਕਾਂਸਟੇਬਲ ਅਮਨਪ੍ਰੀਤ ਸਿੰਘ ,ਪੀ.ਐੱਚ.ਜੀ.ਮਨਪ੍ਰੀਤ ਸਿੰਘ, ਲੋਡੀ ਕਾਂਸਟੇਬਲ ਜਸਵਿੰਦਰ ਕੌਰ ਹਾਜਰ ਆਏ, ਜਿਥੇ ਮੁਖਬਰ ਖਾਸ ਦੀ ਇਤਲਾਹ ਤੇ ਕਿ ਕਰਮਜੀਤ ਕੌਰ ਪਤਨੀ ਨਰਿੰਦਰ ਕੁਮਾਰ ਉਰਫ ਕਾਚੀ ਵਾਸੀ ਜੀਆ ਸਹੋਤਾ ਖੁਰਦ ਦੇ ਘਰ ਥਾਣਾ ਗੜੀਵਾਲਾ ਵਿਖੇ ਹੁਣੇ ਰੋਡ ਕੀਤੀ ਜੋ ਤਿੰਨ ਵਿਅਕਤੀ ਭੱਜ ਗਏ ਜੋ ਲੇਡੀਜ ਕਰਮਜੀਤ ਕੌਰ ਪਤਨੀ ਨਰਿੰਦਰ ਕੁਮਾਰ ਕਾਚੀ ਵਾਸੀ ਜੀਆ ਸਹੋਤਾ ਖੁਰਦ ਤੇ ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਥਿੰਦਾ ਚਿਪੜਾ ਮਿਲੇ। ਜਿਨਾਂ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਲਈ ਗਈ। ਜਿਸਤੇ ਕਰਮਜੀਤ ਕੌਰ ਉਕਤ ਕੋਲੋਂ 90 ਗ੍ਰਾਮ ਤੇ ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਉਕਤ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ।