Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 115 ਗ੍ਰਾਮ ਹੈਰੋਇਨ ਸਮੇਤ 2 ਪੁਲਿਸ ਅੜਿੱਕੇ

115 ਗ੍ਰਾਮ ਹੈਰੋਇਨ ਸਮੇਤ 2 ਪੁਲਿਸ ਅੜਿੱਕੇ

ਬਟਾਲਾ (ਅਵਿਨਾਸ਼ ਸ਼ਰਮਾ )

4 ਜਨਵਰੀ : ਐਸ.ਐਸ.ਪੀ. ਪੁਲਿਸ ਜਿਲਾ ਬਟਾਲਾ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਵਨਜੀਤ ਸਿੰਘ ਡੀ.ਐਸ.ਪੀ ਫਗ: ਚੂੜੀਆਂ ਅਤੇ ਮੁੱਖ ਅਫਸਰ ਥਾਣਾ ਕਿਲਾ ਲਾਲ ਸਿੰਘ INSP. ਹਰਮੀਕ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ. ਇਕਬਾਲ ਸਿੰਘ 2152 ਸਮੇਤ ਪੁਲਿਸ ਪਾਰਟੀ ਮਿਤੀ 03-01-2023 ਨੂੰ ਦੋਰਾਨੇ ਗਸ਼ਤ ਪਿੰਡ ਅਕਰਪੁਰਾ ਨਜਦੀਕ ਬੇਚਰਾਗ ਭੱਠਾ ਤੇ ਟਰੈਕਟਰ ਟਰਾਲੀ ਤੇ ਆ ਰਹੇ ਦੋ ਨੌਜਵਾਨਾਂ ਨੂੰ ਜਿੰਨਾ ਦਾ ਨਾਮ ਵਿਲੀਅਮ ਮਸੀਹ ਪੁੱਤਰ ਯੂਨਸ ਮਸੀਹ ਵਾਸੀ ਸਾਹ ਸਮਸ ਥਾਣਾ ਕੋਟਲੀ ਸੂਰਤ ਮੱਲੀ ਅਤੇ ਗੁਰਵਿੰਦਰ ਸਿੰਘ ਉਰਫ ਟਿੰਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਨਵਾਂ ਪਿੰਡ ਬਰਕੀਵਾਲ ਨੂੰ ਸੱਕ ਦੇ ਅਧਾਰ ਤੇ ਕਾਬੂ ਕੀਤਾ ਅਤੇ ਏ.ਐਸ.ਆਈ ਜਤਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਮੌਕਾ ਪਰ ਪੁੱਜ ਕੇ ਦੋਸੀ ਵਿਲੀਅਮ ਮਸੀਹ ਉਕਤ ਪਾਸੋਂ 50 ਗ੍ਰਾਮ ਹੈਰੋਇਨ ਅਤੇ ਦੋਸ਼ੀ ਗੁਰਵਿੰਦਰ ਸਿੰਘ ਉਕਤ ਪਾਸੋਂ 65 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਇਹਨਾ ਦੇ ਖਿਲਾਫ ਮੁਕੱਦਮਾ ਨੰਬਰ 02 ਮਿਤੀ 03-01-2023 ਜੁਰਮ 21-22-61-85 NDPS ACT ਥਾਣਾ ਕਿਲਾ ਲਾਲ ਸਿੰਘ ਦਰਜ ਕੀਤਾ ਗਿਆ ।