Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸ਼ਰਾਬ ਕਾਰੋਬਾਰੀ ਨੂੰ ਧਮਕਾ ਕੇ 20 ਲੱਖ ਮੰਗੇ,ਪੁਲਿਸ ਵੱਲੋਂ ਮਾਮਲਾ ਦਰਜ

ਸ਼ਰਾਬ ਕਾਰੋਬਾਰੀ ਨੂੰ ਧਮਕਾ ਕੇ 20 ਲੱਖ ਮੰਗੇ,ਪੁਲਿਸ ਵੱਲੋਂ ਮਾਮਲਾ ਦਰਜ

ਸ਼ਰਾਬ ਕਾਰੋਬਾਰੀ ਨੂੰ ਧਮਕਾ ਕੇ 20 ਲੱਖ ਮੰਗੇ,ਪੁਲਿਸ ਵੱਲੋਂ ਮਾਮਲਾ ਦਰਜ

ਗੁਰਦਾਸਪੁਰ 26 ਮਈ ( ਅਸ਼ਵਨੀ ) – ਗੁਰਦਾਸਪੁਰ ਵਸਨੀਕ ਇਕ ਸ਼ਰਾਬ ਕਾਰੋਬਾਰੀ ਨੂੰ ਫ਼ੋਨ ਰਾਹੀ ਧਮਕੀ ਦੇ 20 ਲੱਖ ਮੰਗਣ ਦੇ ਦੋਸ਼ ਵਿੱਚ ਪੁਲਿਸ ਵੱਲੋਂ ਅਨਪਛਾਤੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਦੀਪਕ ਗੁਪਤਾ ਪੁੱਤਰ ਰੋਸ਼ਨ ਲਾਲ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀ ਦੱਸਿਆ ਕਿ ਉਹ ਧਾਰੀਵਾਲ ਸਰਕਲ ਵਿੱਚ ਸ਼ਰਾਬ ਦੇ ਠੇਕਿਆਂ ਦਾ ਕਾਰੋਬਾਰ ਕਰਦਾ ਹੈ । ਬੀਤੀ 19 ਜਨਵਰੀ 2022 ਨੂੰ ਕਰੀਬ 9.34 ਵਜੇ ਸਵੇਰੇ ਉਸ ਦੇ ਮੋਬਾਇਲ ਫ਼ੋਨ ਤੇ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਬਾਰ-ਬਾਰ ਫ਼ੋਨ ਕਰਕੇ 20 ਲੱਖ ਰੁਪਏ ਦੀ ਮੰਗ ਕੀਤੀ ਗਈ ਅਤੇ ਪੇਸੇ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਅਤੇ ਉਸ ਦੇ ਬੇਟੇ ਨੂੰ ਜਾਣੋ ਮਾਰਣ ਦੀਆ ਧਮਕੀਆਂ ਦਿੱਤੀਆਂ ਗਈਆਂ । ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ( ਕਲਾਨੋਰ ) ਵੱਲੋਂ ਕਰਨ ਉਪਰੰਤ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵਿਖੇ ਧਾਰਾ 383,384,387 ਅਤੇ 66 ਆਈ ਟੀ ਐਕਟ 2000 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।