Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 200 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

200 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਗੁਰਦਾਸਪੁਰ ( ਅਸ਼ਵਨੀ )

25 ਮਾਰਚ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲੀਸ ਵਲੋ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਅਤੇ ਮੋਟਰ-ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਬ ਇੰਸਪੈਕਟਰ ਦਲਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਗੁਰੂਦੂਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਦੇ ਨਜ਼ਦੀਕ ਤੋਂ ਬਲਜਿੰਦਰ ਕੁਮਾਰ ਉਰਫ ਸ਼ੈਲੀ ਪੁੱਤਰ ਜੋਧ ਰਾਜ ਵਾਸੀ ਦੀਨਾ ਨਗਰ ਨੂੰ ਉਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਜੈਡ 8460 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 200 ਗ੍ਰਾਮ ਅਫ਼ੀਮ ਬਰਾਮਦ ਹੋਈ ।