Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing 21 ਜੂਨ ਨੂੰ ਢਾਂਗੂ ਰੇਂਜ ਅਭਿਆਸ ਖੇਤਰ ਅੰਦਰ ਲੋਕਾਂ ਦੇ ਆਉਂਣ ਜਾਣ ਤੇ ਰਹੇਗੀ ਪਾਬੰਦੀ – ਡਿਪਟੀ ਕਮਿਸਨਰ

21 ਜੂਨ ਨੂੰ ਢਾਂਗੂ ਰੇਂਜ ਅਭਿਆਸ ਖੇਤਰ ਅੰਦਰ ਲੋਕਾਂ ਦੇ ਆਉਂਣ ਜਾਣ ਤੇ ਰਹੇਗੀ ਪਾਬੰਦੀ – ਡਿਪਟੀ ਕਮਿਸਨਰ

ਪਠਾਨਕੋਟ (ਤਰੁਣ ਸਣਹੋਤਰਾ)

20 ਜੂਨ : ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਹਦਾਇਤ ਜਾਰੀ ਕਰਦਿਆਂ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਸਿਟੀ ਪਠਾਨਕੋਟ ਦੇ ਚੱਕੀ ਦੇ ਨਾਲ ਲਗਦਾ ਖੇਤਰ ਜੋ ਕਿ ਢਾਂਗੂ ਰੇਂਜ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਇਹ ਇੱਕ ਫਾਈਰਿੰਗ ਅਭਿਆਸ ਖੇਤਰ ਹੈ। ਉਨ੍ਹਾਂ ਕਿਹਾ ਕਿ 21 ਜੂਨ 2023 ਨੂੰ ਇਸ ਖੇਤਰ ਅੰਦਰ ਫਾਈਰਿੰਗ ਦਾ ਅਭਿਆਸ ਕੀਤਾ ਜਾਣਾ ਹੈ। ਉਨ੍ਹਾਂ ਖੇਤਰ ਨਿਵਾਸੀਆਂ ਅਤੇ ਸਿਟੀ ਪਠਾਨਕੋਟ ਦੇ ਲੋਕਾਂ ਨੂੰ ਹੁਕਮ ਜਾਰੀ ਕਰਦਿਆਂ ਆਦੇਸ ਦਿੱਤੇ ਹਨ ਕਿ 21 ਜੂਨ ਨੂੰ ਸਵੇਰੇ 6 ਵਜੇ ਤੋਂ 11 ਵਜੇ ਤੱਕ ਇਸ ਖੇਤਰ ਅੰਦਰ ਕਿਸੇ ਵੀ ਤਰ੍ਹਾਂ ਦਾ ਆਉਂਣਾ ਜਾਣਾ ਮਨਾ ਹੈ।

error: copy content is like crime its probhihated