Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 210 ਕੈਪਸੂਲਾਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

210 ਕੈਪਸੂਲਾਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

1 ਅਪ੍ਰੈਲ : 210 ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਕੈਰੋ ਥਾਣਾ ਭੱਟੀ ਜਿਲਾ ਤਰਤਾਰਨ ਹਾਲ ਵਾਸੀ ਗੱਜਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਐੱਸ.ਆਈ. ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਇਲਾਕਾ ਗਸ਼ਤ ਤੇ ਸੀ ਤਾਂ ਜਦੋ ਪੁਲਿਸ ਪਾਰਟੀ ਸਰਕਾਰੀ ਪ੍ਰਾਇਮਰੀ ਸਕੂਲ ਮਾਨਗੜ ਤੋ ਥੋੜਾ ਪਿੱਛੇ ਸੀ ਤਾਂ ਇੱਕ ਮੋਨਾ ਵਿਅਕਤੀ ਸਕੂਲ ਨਜਦੀਕ ਜਾਂਦੇ ਖੇਤਾਂ ਵੱਲ ਨੂੰ ਕੱਚੇ ਰਸਤੇ ਸੜਕ ਕਿਨਾਰੇ ਖੜਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਯਕਦਮ ਕੱਚੇ ਰਸਤੇ ਪਿੱਛੇ ਨੂੰ ਤੇਜ ਕਦਮੀ ਤੁਰ ਪਿਆ। ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਕੈਰੋ ਥਾਣਾ ਭੱਟੀ ਜਿਲਾ ਤਰਤਾਰਨ ਹਾਲ ਵਾਸੀ ਗੱਜਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਸ਼ੱਕ ਦੀ ਬਿਨਾਹ ਤੇ ਤਲਾਸੀ ਕੀਤੀ ਗਈ ਤਾ ਤਲਾਸ਼ੀ ਦੋਰਾਨ ਉਸ ਪਾਸੋ 210 ਕੈਪਸੂਲ ਰੰਗ ਹਰਾ ਬਿਨਾ ਮਾਰਕਾ ਬਰਾਮਦ ਹੋਏ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।